ਚੰਡੀਗੜ੍ਹ, 21 ਜੁਲਾਈ, 2023: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਿੱਖਿਆ ਵਿਭਾਗ ਦੇ 12500 ਦੇ ਕਰੀਬ Education Provider, EGS, STR, AIE, Special Inclusive teacher ਅਤੇ IE ਵਲੰਟੀਅਰ ਦੀਆਂ ਸੇਵਾਵਾਂ ਪੱਕੀਆਂ ਕਰਨ ਸਬੰਧੀ ਆਰਡਰ 28 ਜੁਲਾਈ 2023 ਨੂੰ ਜਾਰੀ ਕਰਨਗੇ | ਉਨ੍ਹਾਂ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਇਨ੍ਹਾਂ ਅਧਿਆਪਕਾਂ ਦੀ ਲੰਬੀ ਉਡੀਕ ਖ਼ਤਮ ਹੋਣ ਜਾ ਰਹੀ ਹੈ। ਸਾਰਿਆਂ ਨੂੰ ਬਹੁਤ ਬਹੁਤ ਵਧਾਈ ਹੋਵੇ।
ਜਨਵਰੀ 19, 2025 5:52 ਬਾਃ ਦੁਃ