July 2, 2024 7:10 pm
ਚੰਡੀਗੜ੍ਹ

ਚੰਡੀਗੜ੍ਹ ਮੁੱਦੇ ‘ਤੇ ਮੁੱਖ ਮੰਤਰੀ ਮਾਨ ਨੇ ਟਵੀਟ ਰਾਹੀ ਕੇਂਦਰ ਨੂੰ ਦਿੱਤਾ ਜਵਾਬ

ਚੰਡੀਗੜ੍ਹ, 28 ਮਾਰਚ 2022 : ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਕੇਂਦਰ ਸਰਕਾਰ ਚੰਡੀਗੜ੍ਹ ਪ੍ਰਸ਼ਾਸਨ ‘ਤੇ ਦੂਜੇ ਰਾਜਾਂ ਅਤੇ ਸੇਵਾਵਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੜਾਅਵਾਰ ਥੋਪ ਰਹੀ ਹੈ। ਇਹ ਪੰਜਾਬ ਪੁਨਰਗਠਨ ਐਕਟ 1966 ਦੇ ਸਿਧਾਂਤ ਅਤੇ ਭਾਵਨਾ ਦੇ ਵਿਰੁੱਧ ਹੈ। ਪੰਜਾਬ ਚੰਡੀਗੜ੍ਹ ‘ਤੇ ਆਪਣੇ ਹੱਕੀ ਦਾਅਵੇ ਲਈ ਜ਼ੋਰਦਾਰ ਸੰਘਰਸ਼ ਕਰੇਗਾ |