ਚੰਡੀਗੜ੍ਹ, 14 ਅਕਤੂਬਰ 2023: ਆਮ ਆਦਮੀ ਪਾਰਟੀ ਪੰਜਾਬ ਵੱਲੋਂ 17 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਖ਼ੂਨਦਾਨ ਕੈਂਪ (blood donation camps) ਲਗਾਏ ਜਾਣਗੇ। ਜਾਣਕਾਰੀ ਦਿੰਦਿਆਂ ਦੀਪਕ ਬਾਲੀ ਦੱਸਿਆ ਕਿ ‘ਆਪ’ ਪੰਜਾਬ ਇਕਾਈ ਨੇ 17 ਅਕਤੂਬਰ ਨੂੰ ਮੁੱਖ ਮੰਤਰੀ ਮਾਨ ਦਾ ਜਨਮ ਦਿਨ ਮਨਾਉਣ ਲਈ ਖੂਨਦਾਨ ਕੈਂਪ ਲਾਉਣ ਦਾ ਫੈਸਲਾ ਕੀਤਾ ਹੈ।
ਅਗਸਤ 14, 2025 11:06 ਬਾਃ ਦੁਃ