CM ਭਗਵੰਤ ਮਾਨ ਦੇ ਜਨਮ ਦਿਨ ਮੌਕੇ ਪੰਜਾਬ ਭਰ ‘ਚ ‘ਆਪ’ ਵੱਲੋਂ ਲਗਾਏ ਜਾਣਗੇ ਖ਼ੂਨਦਾਨ ਕੈਂਪ

ਪੰਜਾਬ ਸਰਕਾਰ

ਚੰਡੀਗੜ੍ਹ, 14 ਅਕਤੂਬਰ 2023: ਆਮ ਆਦਮੀ ਪਾਰਟੀ ਪੰਜਾਬ ਵੱਲੋਂ 17 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਖ਼ੂਨਦਾਨ ਕੈਂਪ (blood donation camps)  ਲਗਾਏ ਜਾਣਗੇ। ਜਾਣਕਾਰੀ ਦਿੰਦਿਆਂ ਦੀਪਕ ਬਾਲੀ ਦੱਸਿਆ ਕਿ ‘ਆਪ’ ਪੰਜਾਬ ਇਕਾਈ ਨੇ 17 ਅਕਤੂਬਰ ਨੂੰ ਮੁੱਖ ਮੰਤਰੀ ਮਾਨ ਦਾ ਜਨਮ ਦਿਨ ਮਨਾਉਣ ਲਈ ਖੂਨਦਾਨ ਕੈਂਪ ਲਾਉਣ ਦਾ ਫੈਸਲਾ ਕੀਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।