ਘੱਲੂਘਾਰਾ ਦਿਵਸ ਮੌਕੇ ਨਿਹੰਗ ਸਿੰਘ ਜਥੇਬੰਦੀਆਂ SGPC ਦੇ ਪ੍ਰਧਾਨ ਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਪਹੁੰਚੇ

6 ਜੂਨ 2025: ਜੂਨ 1984 ਵਿੱਚ ਵਾਪਰੇ ਘੱਲੂਘਾਰੇ ਨੂੰ ਲੈ ਕੇ ਘੱਲੂਘਾਰੇ ਦੀ ਕਤਾਲਵੀਂ ਬਰਸੀ ਸ਼੍ਰੀ ਅਕਾਲ ਤਖਤ ਸਾਹਿਬ (Sri Akal Takht Sahib) ਤੇ ਮਨਾਈ ਜਾ ਰਹੀ ਹੈ। ਜਿਸ ਨੂੰ ਲੈ ਕੇ ਅੱਜ ਸਵੇਰੇ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਤੇ ਕਾਰਜਕਾਰੀ ਜਥੇਦਾਰ ਅਤੇ ਐਸਜੀਪੀਸੀ ਦੇ ਪ੍ਰਧਾਨ ਸ੍ਰੀ ਅਕਾਲ ਤਖਤ ਸਾਹਿਬ (Sri Akal Takht Sahib)  ਵਿਖੇ ਇਹਨਾਂ ਤੋਂ ਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਕਈ ਗਰਮ ਖਿਆਲੀ ਸਿੱਖ ਜਥੇਬੰਦੀਆਂ ਦੀ ਸ਼੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚਿਆ ਅਤੇ ਉਥੇ ਦੂਜੇ ਪਾਸੇ ਸ੍ਰੀ ਅਕਾਲ ਤਖਤ ਸਾਹਿਬ (Sri Akal Takht Sahib)  ਦੇ ਅੰਦਰ ਅਤੇ ਬਾਹਰ ਅਤੇ ਪਲਾਜ਼ਾ ਵਿੱਚ ਵੱਡੀ ਗਿਣਤੀ ਵਿੱਚ ਐਸਜੀਪੀਸੀ ਨੇ ਟਾਸਕ ਫੋਰਸ ਤੈਨਾਤ ਕੀਤੀ ਹ ਤੇ ਦੂਸਰੇ ਪਾਸੇ ਪੰਜਾਬ ਪੁਲਿਸ ਵੱਲੋਂ ਵੀ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤੈਨਾਤ ਕੀਤੀ ਗਈ |

Read More: ਭਲਕੇ ਅੰਮ੍ਰਿਤਸਰ ਬੰਦ, ਆਪ੍ਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

Scroll to Top