ਚੰਡੀਗੜ੍ਹ, 22 ਮਾਰਚ 2023: ਭਲਕੇ 23 ਮਾਰਚ ਨੂੰ ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਸਮੇਂ 23 ਮਾਰਚ ਨੂੰ ਐਸ.ਏ.ਐਸ ਨਗਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ 23 ਮਾਰਚ ਨੂੰ ਐਸ.ਏ.ਐਸ ਨਗਰ ਦੇ ਸਾਰੇ ਸੇਵਾ ਕੇਂਦਰ ਮੁਕੰਮਲ ਬੰਦ ਰਹਿਣਗੇ |
23 ਮਾਰਚ ਨੂੰ ਸ਼ਹੀਦੀ ਦਿਹਾੜੇ ਦੇ ਮੌਕੇ ਐਸ.ਏ.ਐਸ ਨਗਰ ਦੇ ਸੇਵਾ ਕੇਂਦਰਾਂ ‘ਚ ਛੁੱਟੀ ਦਾ ਐਲਾਨ
