Teacher's Day

ਅਧਿਆਪਕ ਦਿਵਸ ਮੌਕੇ ਸਿੱਖਿਆ ਮੰਤਰੀ ਨੇ ਅਧਿਆਪਕਾਂ ਦੇ ਨਾਂ ਲਿਖਿਆ ਖ਼ੱਤ

ਚੰਡੀਗੜ੍ਹ, 05 ਸਤੰਬਰ 2023: ਅਧਿਆਪਕ ਦਿਵਸ (Teacher’s Day) ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਅਧਿਆਪਕਾਂ ਦੇ ਨਾਂ ਇੱਕ ਖ਼ੱਤ ਲਿਖਿਆ ਹੈ | ਉਨ੍ਹਾਂ ਕਿਹਾ ਕਿ ਸਾਡੇ ਜੀਵਨ ਨੂੰ ਅਧਿਆਪਕ ਸਭ ਤੋਂ ਵੱਧ ਪ੍ਰਭਾਵਿਤ ਕਰਦਾ ਹੈ | ਅੱਜ ਅਧਿਆਪਕ ਦਿਵਸ ਦੇ ਮੌਕੇ ‘ਤੇ ਬਤੌਰ ਸਿੱਖਿਆ ਮੰਤਰੀ ਮੇਰੇ ਵੱਲੋਂ ਇਹ ਖ਼ੱਤ ਪੰਜਾਬ ਦੇ ਹਰ ਅਧਿਆਪਕ ਨੂੰ ਭੇਜਿਆ ਗਿਆ ਹੈ। ਇਸ ਖ਼ੱਤ ਰਾਹੀਂ ਮੈਂ ਅਧਿਆਪਕਾਂ ਦੇ ਕੰਮ ਨੂੰ ਸਿਜਦਾ ਕਰਦਾ ਹਾਂ

Image

ਵਿਦੇਸ਼

Scroll to Top