ਸ੍ਰੀ ਗੁਰੂ ਨਾਨਕ ਦੇਵ ਜੀ

ਅੰਮ੍ਰਿਤਸਰ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੇਵਾ ਕੇਂਦਰਾਂ ‘ਚ ਛੁੱਟੀ ਦਾ ਐਲਾਨ

ਚੰਡੀਗੜ੍ਹ 07 ਨਵੰਬਰ 2022: ਡਿਪਟੀ ਕਮਿਸ਼ਨਰ  ਹਰਪ੍ਰੀਤ ਸਿੰਘ ਸੂਦਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ 8 ਨਵੰਬਰ ਨੂੰ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਿਲ੍ਹਾ ਅੰਮ੍ਰਿਤਸਰ ਦੇ ਸਾਰੇ ਸੇਵਾ ਕੇਂਦਰ 8 ਨਵੰਬਰ ਨੂੰ ਬੰਦ ਰਹਿਣਗੇ |

Scroll to Top