July 8, 2024 1:05 am
Punjab Vidhan Sabha

ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ, ਕਾਂਗਰਸ ਨੇ ਫੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ

ਚੰਡੀਗੜ੍ਹ 29 ਸਤੰਬਰ 2022: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਵਿਸ਼ੇਸ਼ ਸੈਸ਼ਨ ਦੇ ਅੱਜ ਦੂਜੇ ਦਿਨ ਕਾਰਵਾਈ ਸ਼ੁਰੂ ਹੋ ਚੁੱਕੀ ਹੈ | ਇਸ ਦੌਰਾਨ ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਸ਼ੁਰੂ ਹੋ ਗਿਆ। ਦੂਜੇ ਪਾਸੇ ਕਾਂਗਰਸ ਦੇ ਵਿਧਾਇਕਾਂ ਨੇ ਫੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ ਕੀਤੀ ਹੈ।