25 ਅਗਸਤ 2025: ਹਰਿਆਣਾ (haryana) ਵਿੱਚ ਇੱਕ ਵਾਰ ਫਿਰ ਤੋਂ ਵੱਡਾ ਪ੍ਰਸ਼ਾਸਕੀ ਫੇਰਬਦਲ ਹੋਇਆ ਹੈ। ਦੱਸ ਦੇਈਏ ਕਿ ਰਾਜ ਸਰਕਾਰ ਨੇ 20 ਆਈਏਐਸ/ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ ਆਈਏਐਸ ਅਪਰਾਜਿਤਾ, ਸਵੱਛ ਭਾਰਤ ਮਿਸ਼ਨ ਦੀ ਡਾਇਰੈਕਟਰ ਅਤੇ ਗੁਰੂਗ੍ਰਾਮ ਨਗਰ ਨਿਗਮ ਦੀ ਵਧੀਕ ਕਮਿਸ਼ਨਰ ਸਮੇਤ ਕਈ ਅਧਿਕਾਰੀ ਸ਼ਾਮਲ ਹਨ। ਦੇਖੋ ਲਿਸਟ ..

Read More: ਹਰਿਆਣਾ ਸਰਕਾਰ ਨੇ ਪਲਵਲ, ਨੂਹ ਤੇ ਗੁਰੂਗ੍ਰਾਮ ਜ਼ਿਲ੍ਹਿਆਂ ‘ਚ ਚਾਰ-ਲੇਨ ਹਾਈਵੇਅ ਦੇ ਨਿਰਮਾਣ ਨੂੰ ਦਿੱਤੀ ਮਨਜ਼ੂਰੀ




