July 4, 2024 8:30 pm
Retreat ceremony

ਅਟਾਰੀ ਬਾਰਡਰ ਤੇ ਰੀਟਰੀਟ ਸਮਾਗਮ ਸੰਬੰਧੀ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮ

ਚੰਡੀਗੜ੍ਹ 5 ਜਨਵਰੀ 2022: ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਕਾਰਨ ਅਟਾਰੀ ਬਾਰਡਰ (Attari Border) ’ਤੇ ਹੋਣ ਵਾਲੇ ਰੀਟਰੀਟ ਸਮਾਗਮ ਵਿੱਚ ਸੈਲਾਨੀਆਂ ਦਾ ਦਾਖ਼ਲਾ ਕਿਸੇ ਵੇਲੇ ਵੀ ਬੰਦ ਹੋ ਸਕਦਾ ਹੈ। ਡੀ.ਸੀ. ਸਪੋਰਟਸ ਕੰਪਲੈਕਸ (sports complex) ਅਤੇ ਸਟੇਡੀਅਮ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਟੂਰਿਸਟ ਗੈਲਰੀ ਵੀ ਇਸੇ ਸ਼੍ਰੇਣੀ ਵਿੱਚ ਆਉਂਦੀ ਹੈ। ਹਾਲਾਂਕਿ ਜੇਕਰ ਬੀ.ਐੱਸ.ਐੱਫ.(BSF) ਗੱਲ ਕਰਦੇ ਹੋਏ ਬੀ.ਐਸ.ਐਫ. (BSF) ਸੈਲਾਨੀਆਂ ਦੇ ਦਾਖਲੇ ‘ਤੇ ਰੋਕ ਲਗਾਉਣ ਦਾ ਅਜਿਹਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ।