ਚੰਡੀਗੜ੍ਹ,1 ਅਪ੍ਰੈਲ 2022 : ਪੁਲਿਸ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਆਪਣੀਆਂ ਪ੍ਰਾਈਵੇਟ ਗੱਡੀਆਂ ‘ਚ ਹੂਟਰ ਨਾ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ |