July 7, 2024 6:16 pm
PUNBUS ਤੇ PRTC

ਸਰਕਾਰੀ ਬੱਸਾਂ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਹਟਾਉਣ ਦੇ ਆਦੇਸ਼

ਚੰਡੀਗੜ੍ਹ , 22 ਸਤੰਬਰ 2021 : ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫਾ ਦੇਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਗਿਆ ਹੈ ਤੇ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਾਰਾ ਕਾਰਜਕਾਰ ਸੰਭਾਲ ਰਹੇ ਹਨ | ਜਿਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਸਰਕਾਰੀ ਬੱਸਾਂ ਨੂੰ ਇਹ ਨੋਟਿਸ ਜਾਰੀ ਕੀਤਾ ਗਿਆ ਕਿ ਬੱਸਾਂ ‘ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੇਹਰੇ ਦਾ ਪ੍ਰਚਾਰ ਨਾ ਕੀਤਾ ਜਾਵੇ |ਭਾਵ ਸਰਕਾਰੀ ਬੱਸਾਂ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਹਟਾਉਣ ਦੇ ਆਦੇਸ਼ ਦਿੱਤੇ ਗਏ ਹਨ |