OMICORN

OMICRON UPDATE : ਦਿੱਲੀ ’ਚ ਮਿਲਿਆ ਓਮੀਕਰੋਨ ਦਾ ਪਹਿਲਾ ਮਰੀਜ਼

ਚੰਡੀਗੜ੍ਹ, 5 ਦਸੰਬਰ 2021 : ਦਿੱਲੀ ‘ਚ ਓਮੀਕਰੋਨ (OMICRON) ਦਾ ਪਹਿਲਾ ਮਰੀਜ਼ ਸਾਹਮਣੇ ਆਇਆ ਹੈ। ਕਿਹਾ ਜਾ ਰਿਹਾ ਹੈ ਕਿ ਇਹ ਮਰੀਜ਼ ਤਨਜ਼ਾਨੀਆ ਤੋਂ ਪਰਤਿਆ ਸੀ। ਇਸ ਦੀ ਜਾਣਕਾਰੀ ਦਿੱਲੀ ਦੇ ਸਿਹਤ ਮੰਤਰੀ ਸਤਯੇਂਦਰ ਜੈਨ ਦੇ ਕੀਤੀ ਹੈ। ਦੱਸ ਦੇਈਏ ਕਿ ਹੁਣ ਤੱਕ ਭਾਰਤ ‘ਚ 5 ਕੇਸ ਸਾਹਮਣੇ ਆ ਚੁੱਕੇ ਹਨ।

Scroll to Top