July 7, 2024 7:34 pm

ਧਰਮ ਤੇ ਵਿਚਾਰਧਾਰਾ ਦੇ ਨਾਂ ‘ਤੇ ਦੁਸ਼ਮਣੀ ਪੈਦਾ ਕਰਨ ਵਾਲਿਆਂ ‘ਤੇ ਲੱਗੇ ਪਾਬੰਦੀ: ਅਜੀਤ ਡੋਭਾਲ

Ajit Doval

ਚੰਡੀਗ੍ਹੜ 30 ਜੁਲਾਈ 2022: ਦਿੱਲੀ ‘ਚ ਅੱਜ ਇੰਟਰਫੇਥ ਕਾਨਫਰੰਸ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ.) ਅਜੀਤ ਡੋਭਾਲ (Ajit Doval)  ਨੇ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਲੋਕ ਅਜਿਹਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਜੋ ਦੇਸ਼ ਦੀ ਤਰੱਕੀ ‘ਚ ਰੁਕਾਵਟ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਨਿੰਦਾ ਹੀ ਕਾਫ਼ੀ ਨਹੀਂ […]

ਜਾਣੋ ! ‘ਅਗਨੀਪਥ ਯੋਜਨਾ’ ਨੂੰ ਲੈ ਕੇ ਕੀ ਬੋਲੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ

Ajit Doval

ਚੰਡੀਗੜ੍ਹ 21 ਜੂਨ 2022: ਫੌਜ ਵਿੱਚ ਨਵੀਂ ਭਰਤੀ ਲਈ ਕੇਂਦਰ ਸਰਕਾਰ ‘ਅਗਨੀਪਥ ਯੋਜਨਾ’ ਲੈ ਕੇ ਆਈ ਜਿਸਦੇ ਖਿਲਾਫ ਦੇਸ਼ ਦੇ ਕਈ ਸੂਬਿਆਂ ‘ਚ ਵਿਰੋਧ ਦੇਖਣ ਨੂੰ ਮਿਲਿਆ ਅਤੇ ਕਈ ਥਾਵਾਂ ‘ਤੇ ਇਹ ਪ੍ਰਦਰਸ਼ਨ ਹਿੰਸਕ ਵੀ ਹੋਇਆ | ਇਸ ਦੌਰਾਨ ‘ਅਗਨੀਪਥ ਯੋਜਨਾ’ ਨੂੰ ਲੈ ਕੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ (Ajit Doval) ਨੇ ਵੱਡਾ ਬਿਆਨ ਦਿੱਤਾ […]

ਜੰਮੂ-ਕਸ਼ਮੀਰ ‘ਚ ਟਾਰਗੇਟ ਕਿਲਿੰਗ ਨੂੰ ਲੈ ਕੇ ਅਜੀਤ ਡੋਭਾਲ ਤੇ ਰਾਅ ਮੁਖੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਅਜੀਤ ਡੋਭਾਲ

ਚੰਡੀਗੜ੍ਹ 02 ਜੂਨ 2022: ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਜੰਮੂ-ਕਸ਼ਮੀਰ ‘ਤੇ ਇਕ ਅਹਿਮ ਬੈਠਕ ਤੋਂ ਪਹਿਲਾਂ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਅਤੇ ਮੰਨਿਆ ਜਾਂਦਾ ਹੈ ਕਿ ਉਸਨੇ ਸ਼ਾਹ ਨਾਲ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ‘ਤੇ ਚਰਚਾ ਕੀਤੀ ਹੈ, ਜਿੱਥੇ 12 ਮਈ ਤੋਂ ਟਾਰਗੇਟ ਕਿਲਿੰਗ ਹੋ ਰਹੀਆਂ ਹਨ । ਇਸ ਦੌਰਾਨ […]

ਅਜੀਤ ਡੋਭਾਲ ਦੀ ਕੋਠੀ ‘ਚ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫਤਾਰ

ਅਜੀਤ ਡੋਭਾਲ

ਚੰਡੀਗੜ੍ਹ 16 ਫਰਵਰੀ 2022: ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ.) ਅਜੀਤ ਡੋਭਾਲ ਦੀ ਕੋਠੀ ‘ਚ ਕਾਰ ਨਾਲ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਦਿੱਲੀ ਪੁਲਸ ਦਾ ਸਪੈਸ਼ਲ ਸੈੱਲ ਉਸ ਤੋਂ ਪੁੱਛਗਿੱਛ ਕਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਸਵੇਰੇ ਇੱਕ ਵਿਅਕਤੀ ਨੇ ਕਾਰ ਲੈ ਕੇ NSA […]

ਅਜੀਤ ਡੋਵਾਲ ਨੇ ਸੁਭਾਸ਼ ਚੰਦਰ ਬੋਸ ਨੂੰ ਕੀਤਾ ਯਾਦ, ਕਿਹਾ-ਦੇਸ਼ ਨੂੰ ਰਾਜਨੀਤਿਕ ਅਧੀਨਗੀ ਤੋਂ ਮੁਕਤ ਕਰਨਾ ਚਾਹੁੰਦੇ ਸਨ ਨੇਤਾ ਜੀ

Subhash Chandra Bose

ਚੰਡੀਗੜ੍ਹ, 17 ਜੂਨ 2023: ਐਨਐਸਏ ਅਜੀਤ ਡੋਵਾਲ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ (Subhash Chandra Bose) ਨੂੰ ਯਾਦ ਕੀਤਾ, ਜਿਨ੍ਹਾਂ ਨੇ ਤੁਮ ਮੁਝੇ ਖੂਨ ਦੋ, ਮੈਂ ਤੁਮਹੇ ਅਜ਼ਾਦੀ ਦੂੰਗਾ, ਜੈ ਹਿੰਦ ਵਰਗੇ ਕਈ ਨਾਅਰਿਆਂ ਨਾਲ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਨਵੀਂ ਊਰਜਾ ਭਰੀ। ਉਨ੍ਹਾਂ ਕਿਹਾ ਕਿ ਨੇਤਾ ਜੀ ਕਹਿੰਦੇ ਸਨ ਕਿ ਉਹ ਕਿਸੇ ਵੀ […]

Amit Shah: ਜੰਮੂ-ਕਸ਼ਮੀਰ ਦੀ ਸਥਿਤੀ ਮੱਦੇਨਜ਼ਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੱਦੀ ਉੱਚ ਪੱਧਰੀ ਬੈਠਕ

Amit shah

ਚੰਡੀਗੜ੍ਹ, 14 ਜੂਨ 2024: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਜੰਮੂ-ਕਸ਼ਮੀਰ ‘ਚ ਅਤਿ+ਵਾਦੀ ਹਮਲਿਆਂ ਤੋਂ ਬਾਅਦ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ। ਰਿਆਸੀ ‘ਚ ਸ਼ਰਧਾਲੂਆਂ ਦੀ ਬੱਸ ‘ਤੇ ਹੋਏ ਹਮਲੇ ਸਮੇਤ ਕਈ ਹਮਲਿਆਂ ‘ਤੇ ਚਰਚਾ ਕੀਤੀ। ਇਸਦੇ ਨਾਲ ਹੀ ਅਮਿਤ ਸ਼ਾਹ (Amit Shah) ਨੇ 16 ਜੂਨ ਨੂੰ ਉੱਚ ਪੱਧਰੀ ਬੈਠਕ ਵੀ ਸੱਦੀ ਹੈ। ਬੈਠਕ […]

PK Mishra: ਪੀਕੇ ਮਿਸ਼ਰਾ ਬਣੇ ਰਹਿਣਗੇ ਪ੍ਰਧਾਨ ਮੰਤਰੀ ਮੋਦੀ ਦੇ ਪ੍ਰਮੁੱਖ ਸਕੱਤਰ

PK Mishra

ਚੰਡੀਗੜ੍ਹ, 13 ਜੂਨ 2024: ਦੇਸ਼ ਵਿੱਚ ਤੀਜੀ ਵਾਰ ਮੋਦੀ ਸਰਕਾਰ ਬਣੀ ਹੈ ਅਤੇ ਇਸ ਦੇ ਨਾਲ ਹੀ ਮੰਤਰੀਆਂ ਨੂੰ ਉਨ੍ਹਾਂ ਦੇ ਮੰਤਰਾਲੇ ਵੀ ਅਲਾਟ ਕਰ ਦਿੱਤੇ ਗਏ ਹਨ। ਵੀਰਵਾਰ ਨੂੰ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪ੍ਰਮੋਦ ਕੁਮਾਰ ਮਿਸ਼ਰਾ (PK Mishra) ਇਸ ਜ਼ਿੰਮੇਵਾਰੀ ਨੂੰ ਸੰਭਾਲਦੇ ਰਹਿਣਗੇ। ਕੇਂਦਰੀ ਮੰਤਰੀ ਮੰਡਲ […]

ਭਾਰਤ ‘ਚ ਹੀ ਬਣਾਏ ਜਾਣਗੇ ਲੜਾਕੂ ਜਹਾਜ਼ਾਂ ਦੇ ਇੰਜਣ, GE ਅਤੇ HAL ਵਿਚਾਲੇ ਹੋਇਆ ਸਮਝੌਤਾ

Fighter Jet

ਚੰਡੀਗੜ੍ਹ, 22 ਜੂਨ 2023: ਲੜਾਕੂ ਜਹਾਜ਼ (Fighter Jet) ਦੇ ਇੰਜਣ ਬਣਾਉਣ ਲਈ ਅਮਰੀਕਾ ਦੀ ਜੀਈ ਏਰੋਸਪੇਸ ਅਤੇ ਹਿੰਦੁਸਤਾਨ ਏਅਰੋਨਾਟਿਕਸ ਲਿਮਟਿਡ (HAL) ਵਿਚਕਾਰ ਸਮਝੌਤਾ ਹੋਇਆ ਹੈ। ਇਸ ਤਹਿਤ ਹੁਣ ਭਾਰਤੀ ਲੜਾਕੂ ਜਹਾਜ਼ਾਂ ਦੇ ਇੰਜਣ ਭਾਰਤ ਵਿੱਚ ਹੀ ਬਣਾਏ ਜਾਣਗੇ। ਪਹਿਲਾਂ ਜੀ.ਈ. (GE) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਦੌਰੇ ਦੌਰਾਨ ਹੋਏ ਇਸ ਸਮਝੌਤੇ ਨੂੰ ਇਤਿਹਾਸਕ […]

PM ਮੋਦੀ ਨੇ ਰਾਸ਼ਟਰਪਤੀ ਜੋਅ ਬਿਡੇਨ ਨੂੰ ਤੋਹਫ਼ੇ ‘ਚ ਦਿੱਤਾ ਇਹ ਖਾਸ ਚੰਦਨ ਦਾ ਬੋਕਸ

PM ਮੋਦੀ

ਚੰਡੀਗੜ੍ਹ, 22 ਜੂਨ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੌਰੇ ਦੇ ਦੂਜੇ ਦਿਨ ਬੁੱਧਵਾਰ ਨੂੰ ਰਾਤ ਕਰੀਬ 9 ਵਜੇ (ਅਮਰੀਕੀ ਸਮੇਂ ਮੁਤਾਬਕ) ਵ੍ਹਾਈਟ ਹਾਊਸ ਵਿਚ ਰਾਤ ਦੇ ਖਾਣੇ ਲਈ ਪਹੁੰਚੇ। ਇੱਥੇ ਰਾਸ਼ਟਰਪਤੀ ਜੋਅ ਬਿਡੇਨ ਅਤੇ ਫਸਟ ਲੇਡੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਡਿਨਰ ਵਿੱਚ ਭਾਰਤੀ ਐਨਐਸਏ ਅਜੀਤ ਡੋਭਾਲ ਅਤੇ ਅਮਰੀਕਾ ਦੇ ਐਨਐਸਏ ਜੇਕ ਸੁਲੀਵਾਨ ਮੌਜੂਦ […]

ਭਾਰਤ-ਨੇਪਾਲ ਨੇ ਰਾਮਾਇਣ ਸਰਕਟ ਦੇ ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਣ ‘ਤੇ ਦਿੱਤਾ ਜ਼ੋਰ

India-Nepal

ਚੰਡੀਗੜ੍ਹ, 01 ਜੂਨ 2023: ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਨੇਪਾਲ ਅਤੇ ਭਾਰਤ (India-Nepal) ਦੇ ਸਬੰਧ ਬਹੁਤ ਪੁਰਾਣੇ ਅਤੇ ਮਜ਼ਬੂਤ ​​ਹਨ। ਦੁਵੱਲੀ ਗੱਲਬਾਤ ਵਿੱਚ ਰਾਮਾਇਣ ਸਰਕਟ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਨਾਲ ਹੀ, ਦੋਵਾਂ ਦੇਸ਼ਾਂ ਦੇ ਮੁੱਦਿਆਂ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾਵੇਗਾ। ਦੁਵੱਲੀ ਗੱਲਬਾਤ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੇ […]