July 5, 2024 1:11 am

ਪ੍ਰੋਫ਼ੈਸਰਾਂ ਦੀਆਂ ਰੋਕੀਆਂ ਗਈਆਂ ਤਰੱਕੀਆਂ ਦੀ ਜਾਂਚ ਲਈ ਵਿਸ਼ੇਸ਼ ਟੀਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹੁੰਚੀ

Punjabi University Patiala

ਪਟਿਆਲਾ 23 ਅਗਸਤ 2022: ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਦੇ ਪ੍ਰੋਫੈਸਰਾਂ ਨੂੰ ਤਰੱਕੀ ਦੇਣ ਤੋਂ ਇਨਕਾਰ ਕਰਨ ਦੀ ਜਾਂਚ ਲਈ ਸਰਕਾਰੀ ਪੈਨਲ,ਕਮੇਟੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਪੁਹੰਚੀ ਹੈ | ਜਿਕਰਯੋਗ ਹੈ ਕਿ ਇਹ ਸਰਕਾਰੀ ਪੈਨਲ ਕਮੇਟੀ ਯੂਨੀਵਰਸਿਟੀ ਦੇ ਜਿਨ੍ਹਾਂ ਫੈਕਲਟੀ ਮੈਂਬਰਾਂ ਦੀਆਂ ਤਰੱਕੀਆਂ ਰੋਕ ਦਿੱਤੀਆਂ ਗਈਆਂ ਸਨ | ਇਸ ਟੀਮ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ […]

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਏ ਕਲਾਸ ਅਫਸਰਾਂ ਵੱਲੋਂ ਰੋਸ ਪ੍ਰਦਰਸ਼ਨ

Punjabi University

ਪਟਿਆਲਾ 11 ਮਈ 2022: ਅਕਸਰ ਹੀ ਪੰਜਾਬੀ ਯੂਨਵਰਸਿਟੀ (Punjabi University) ਪਟਿਆਲਾ  ਕਿਸੇ ਨਾ ਕਿਸੇ ਨਾ ਕਿਸੇ ਕਾਰਨਾਂ ਕਰਕੇ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ ਚਾਹੇ ਯੂਨੀਵਰਸਿਟੀ ਵਿੱਚ ਤਨਖ਼ਾਹਾਂ ਦਾ ਮਸਲਾ ਹੋਵੇ ਜਾਂ ਪ੍ਰਮੋਸ਼ਨਾਂ ਹੋਵੇ ਜਾਂ ਫਿਰ ਧਰਨਿਆਂ ਦਾ |ਬੇਸ਼ੱਕ ਪੰਜਾਬ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖਿਆ ਢਾਂਚੇ ਨੂੰ ਹੋਰ ਵਧੇਰੇ ਪ੍ਰਫੁੱਲਤ ਕਰਨ […]

ਪਟਿਆਲਾ ਵਿਖੇ ਲਾਅ ਯੂਨੀਵਰਸਿਟੀ ਦੇ 61 ਵਿਦਿਆਰਥੀ ਕੋਰੋਨਾ ਪਾਜ਼ੀਟਿਵ, ਹੋਸਟਲ ਕਰਵਾਇਆ ਖਾਲੀ

Corona

ਚੰਡੀਗੜ੍ਹ 05 ਮਈ 2022: ਪੰਜਾਬ ‘ਚ ਕੋਰੋਨਾ (Corona) ਮਾਮਲਿਆਂ ਨੇ ਇਕ ਵਾਰ ਫਿਰ ਰਫ਼ਤਾਰ ਫੜ ਲਈ ਹੈ | ਆਏ ਦਿਨ ਸੂਬੇ ਦੇ ਵੱਖ ਵੱਖ ਥਾਵਾਂ ਤੋਂ ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ | ਇਸਦੇ ਨਾਲ ਹੀ ਪਟਿਆਲਾ ਵਿਖੇ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (Rajiv Gandhi National Law University) ਦੇ 61 ਹੋਰ ਵਿਦਿਆਰਥੀ ਕੋਰੋਨਾ […]

ਜਾਅਲੀ ਸਰਟੀਫਿਕੇਟ ਮਾਮਲੇ ਨੂੰ ਲੈ ਕੇ ਵਿਵਾਦਾਂ ‘ਚ ਘਿਰੀ ਪੰਜਾਬੀ ਯੂਨੀਵਰਸਿਟੀ ਪਟਿਆਲਾ

ਪੰਜਾਬੀ ਯੂਨੀਵਰਸਿਟੀ ਪਟਿਆਲਾ

ਪਟਿਆਲਾ 26 ਅਪ੍ਰੈਲ 2022: ਪੰਜਾਬੀ ਸੱਭਿਆਚਾਰ ਦਾ ਪ੍ਰਚਾਰ ਅਤੇ ਪ੍ਰਸਾਰ ਕਰਨ ਵਾਲੀ ਪੰਜਾਬੀ ਯੂਨੀਵਰਸਿਟੀ, ਆਪਣੇ ਭ੍ਰਿਸ਼ਟ ਅਧਿਕਾਰੀਆਂ ਨੂੰ ਬਚਾਉਣ ਦੀ ਕਵਾਇਦ ਵਿਚ ਜੁਟੀ ਨਜ਼ਰ ਆ ਰਹੀ ਹੈ | ਪਿਛਲੇ ਲੰਮੇ ਸਮੇਂ ਤੋਂ ਯੂਨੀਵਰਸਿਟੀ ਅੰਦਰ ਫੈਲੇ ਭ੍ਰਿਸ਼ਟਾਚਾਰ ਸੰਬੰਧੀ ਸੈਕੂਲਰ ਯੂਥ ਫੈਡਰੇਸ਼ਨ ਆਫ ਇੰਡੀਆ ਦੀ ਜਥੇਬੰਦੀ ਵੱਲੋਂ ਆਪਣੀ ਆਵਾਜ਼ ਬੁਲੰਦ ਕੀਤੀ ਗਈ ਸੀ ਪਰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ […]

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਪੁਹੰਚੇ

Bhagwant Mann

ਚੰਡੀਗੜ੍ਹ 29 ਮਾਰਚ 2022: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Chief Minister Bhagwant Mann) ਆਪਣੀ ਕੁਰਸੀ ਸੰਭਾਲਣ ਤੋਂ ਬਾਅਦ ਅੱਜ ਪਹਿਲੀ ਵਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹੁੰਚੇ । ਭਾਗਵਤ ਮਾਨ ਨੂੰ ਪਟਿਆਲਾ ਪੁਲਸ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ | ਸੀ ਐੱਮ ਭਗਵੰਤ ਮਾਨ ਯੂਨੀਵਰਸਿਟੀ ਫੈਕਲਟੀ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਨਗੇ | ਦਸਿਆ ਜਾ ਰਿਹਾ ਹੈ ਕਿ […]

ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਕੋਰੋਨਾ ਦੇ ਵੱਧਦੇ ਮਾਮਲਿਆਂ ਦਰਮਿਆਨ ਲਿਆ ਵੱਡਾ ਫੈਸਲਾ

Punjabi University

ਚੰਡੀਗੜ੍ਹ 7 ਜਨਵਰੀ 2022: ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਨੇ ਕੋਰੋਨਾ (corona) ਦੇ ਵੱਧਦੇ ਮਾਮਲਿਆਂ ਦਰਮਿਆਨ ਵੱਡਾ ਫੈਸਲਾ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਨੇ 15 ਜਨਵਰੀ ਤੱਕ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਫਿਲਹਾਲ ਮੁਲਤਵੀ ਕਰ ਦਿੱਤੀਆਂ ਹਨ। ਇਮਤਿਹਾਨ ਕਦੋਂ ਲਏ ਜਾਣਗੇ, ਇਸ ਬਾਰੇ ਕੁਝ ਨਹੀਂ ਪਤਾ। ਦੱਸ ਦੇਈਏ ਕਿ […]

ਮੁੱਖ ਮੰਤਰੀ ਚੰਨੀ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਸਾਲਾਨਾ ਗਰਾਂਟ 114 ਕਰੋੜ ਰੁਪਏ ਤੋਂ ਵਧਾ ਕੇ 240 ਕਰੋੜ ਰੁਪਏ ਕਰਨ ਦਾ ਐਲਾਨ

ਚੰਡੀਗੜ੍ਹ, 24 ਨਵੰਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਪਲੇਠੀ ਫੇਰੀ ਦੌਰਾਨ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਆਮ ਲੋਕਾਂ ਦੀ ਪਹੁੰਚ ‘ਚ ਲਿਆਉਣ ਲਈ ਸੂਬੇ ‘ਚ ‘ਪੰਜਾਬ ਸਿੱਖਿਆ ਮਾਡਲ’ ਲਾਗੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਮਾਡਲ ਰਾਹੀਂ ਸੂਬੇ ਦੇ ਸਾਰੇ ਸਰਕਾਰੀ ਸਿੱਖਿਆ ਅਦਾਰਿਆਂ ਨੂੰ […]

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ-ਚਾਂਸਲਰ ਡਾ. ਅਰਵਿੰਦ ਵਲੋਂ ਦੌੜ ਵਿਚ ਸਿ਼ਰਕਤ ਕੀਤੀ ਗਈ

ਚੰਡੀਗੜ੍ਹ, 17 ਨਵੰਬਰ, 2021: ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਡਾਇਰੈਕਟੋਰੇਟ ਆਫ਼ ਸਪੋਰਟਸ ਵੱਲੋਂ ਵੱਖ-ਵੱਖ ਫ਼ੈਕਲਟੀਆਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਕਰਵਾਏ ਗਏ ਇੰਟਰ ਫ਼ੈਕਲਟੀ ਖੇਡ ਮੁਕਾਬਲਿਆਂ ਦਾ ਉਦਘਾਟਨੀ ਸਮਾਰੋਹ ਉਸ ਸਮੇਂ ਬੇਹੱਦ ਰੋਮਾਂਚਕ ਹੋ ਨਿੱਬੜਿਆ ਜਦੋਂ ਉਦਘਾਟਨ ਕਰਨ ਲਈ ਪਹੁੰਚੇ ਵਾਈਸ ਚਾਂਸਲਰ ਡਾ. ਅਰਵਿੰਦ ਆਪਣੀ ਗੱਡੀ ਵਿਚੋਂ ਉੱਤਰਦਿਆਂ ਮੁੱਖ ਸਟੇਜ ਤਕ ਤਕਰੀਬਨ ਡੇਢ ਸੌ ਮੀਟਰ ਲੰਬੀ […]

ਪਟਿਆਲਾ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਆਪਣੀਆਂ ਮੰਗਾ ਨੂੰ ਲੈ ਕੇ ਲਗਾਇਆ ਧਰਨਾ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਮੁੱਖ ਗੇਟ ਵਿਖੇ ਫੀਸਾਂ ਵਿਚ ਕਿਤੇ ਗਏ ਵਾਧੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਰੈਲੀ ਕੀਤੀ| ਵੱਡੀ ਗਿਣਤੀ ਵਿਚ ਇਕੱਠੇ ਹੋਏ ਵਿਦਿਆਰਥੀਆਂ ਨੇ ਕਿਹਾ ਕੀ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਨਾਲ […]

ਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ‘ਚ ਮੌਤ ‘ਤੇ ਡੂੰਘਾ ਦੁੱਖ ਪ੍ਰਗਟਾਇਆ

MP Preneet Kaur

ਪਟਿਆਲਾ 18 ਮਈ, 2024: ਭਾਰਤੀ ਜਨਤਾ ਪਾਰਟੀ ਦੀ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਪ੍ਰਨੀਤ ਕੌਰ ਨੇ ਭਾਦਸੋਂ ਰੋਡ ‘ਤੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਾਹਿਗੁਰੂ ਬੱਚਿਆਂ ਦੇ ਮਾਪਿਆਂ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ਣ […]