July 7, 2024 4:27 pm

Yoga: ਮੋਹਾਲੀ ‘ਚ 18 ਯੋਗਾ ਟ੍ਰੇਨਰ ਦੱਸ ਰਹੇ ਨੇ ਲੋਕਾਂ ਨੂੰ ਯੋਗ ਆਸਣਾਂ ਨਾਲ ਬਿਮਾਰੀਆਂ ਨੂੰ ਦੂਰ ਕਰਨ ਦੀ ਮਹੱਤਤਾ: SDM ਦੀਪਾਂਕਰ ਗਰਗ

Yoga

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜੂਨ, 2024: ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸ਼ੁਰੂ ਕੀਤੀ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਮੋਹਾਲੀ ਸ਼ਹਿਰ ’ਚ ਰੋਜ਼ਾਨਾ 92 ਯੋਗਾ (Yoga) ਸੈਸ਼ਨ ਲਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਐਸ ਡੀ ਐਮ ਮੋਹਾਲੀ ਦੀਪਾਂਕਰ ਗਰਗ ਨੇ ਦੱਸਿਆ ਕਿ ਮੋਹਾਲੀ ਵਿੱਚ […]

ਮੋਹਾਲੀ ’ਚ ਟ੍ਰੈਫਿਕ ਜਾਮ ਦਾ ਸਬੱਬ ਬਣ ਰਹੇ ਹਨ 4 ਵੱਡੇ ਨਿੱਜੀ ਹਸਪਤਾਲ

Private hospitals

ਮੋਹਾਲੀ, 17 ਜੂਨ 2024 (ਰਵੀ ਸੰਗਰਾਹੂਰ): ਮੋਹਾਲੀ ਸ਼ਹਿਰ ਇਨ੍ਹੀਂ ਦਿਨੀਂ ਆਵਾਜਾਈ ਦੀਆਂ ਬੇਤਰਤੀਬੀਆਂ ਨਾਲ ਜੂਝ ਰਿਹਾ ਹੈ, ਇਸ ਸ਼ਹਿਰ ਨੂੰ ਰੁਜ਼ਗਾਰ ਅਤੇ ਸਿੱਖਿਆ ਦਾ ਧੁਰਾ ਮੰਨਿਆ ਜਾਂਦਾ ਹੈ ਪਰ ਬੇਤਰਤੀਬੀਆਂ ਅਤੇ ਸਰਕਾਰੀ ਹਦਾਇਤਾਂ ਦੀਆਂ ਸ਼ਰ੍ਹੇਆਮ ਧੱਜੀਆਂ ਉੱਡਦੀਆਂ ਹਨ | ਸ਼ਹਿਰ ’ਚ ਵੱਡੇ-ਵੱਡੇ ਮਲਟੀਸਪੈਸ਼ਲ ਹਸਪਤਾਲ ਹਨ, ਜਿਨ੍ਹਾਂ ’ਚ ਮੈਕਸ, ਆਈ.ਵੀ.ਵਾਈ., ਫ਼ੋਰਟਿਸ ਅਤੇ ਇੰਡਸ ਵਰਗੇ ਹਸਪਤਾਲ (Private […]

CM di Yogshala: ਮੋਹਾਲੀ ਜ਼ਿਲ੍ਹੇ ਦੇ ਹਜ਼ਾਰਾਂ ਵਸਨੀਕਾਂ ਨੂੰ ਰੋਜ਼ਾਨਾ ਮੁੱਖ ਮੰਤਰੀ ਯੋਗਸ਼ਾਲਾ ਦਾ ਮਿਲ ਰਿਹੈ ਲਾਭ

CM di Yogshala

ਐੱਸ ਏ ਐੱਸ ਨਗਰ, 14 ਜੂਨ, 2024: ਐੱਸ ਏ ਐੱਸ ਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ ਮੁੱਖ ਮੰਤਰੀ ਯੋਗਸ਼ਾਲਾ (CM di Yogshala) ਤੋਂ ਲਾਭ ਉਠਾ ਰਹੇ ਹਨ। ਕਈ ਸਿਹਤ ਸਮੱਸਿਆਵਾਂ ਪੈਦਾ ਕਰਨ ਵਾਲੀ ਬਦਲਦੀ ਜੀਵਨਸ਼ੈਲੀ ਦੇ ਮੱਦੇਨਜ਼ਰ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਯੋਗਾ […]

ਮੋਹਾਲੀ ਜ਼ਿਲ੍ਹੇ ਦੇ ਬੈਂਕਾਂ ਨੇ ਪਿਛਲੇ ਵਿੱਤੀ ਸਾਲ ਲਈ ਤਰਜੀਹੀ ਖੇਤਰ ਦੇ ਟੀਚਿਆਂ ਨੂੰ ਪਾਰ ਕੀਤਾ: ADC ਸੋਨਮ ਚੌਧਰੀ

Mohali

ਐਸ.ਏ.ਐਸ.ਨਗਰ, 13 ਜੂਨ 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ (Mohali) ਨੇ 40 ਫੀਸਦੀ ਦੇ ਰਾਸ਼ਟਰੀ ਟੀਚੇ ਦੇ ਮੁਕਾਬਲੇ ਤਰਜੀਹੀ ਖੇਤਰ ਦੇ ਟੀਚਿਆਂ ਵਿੱਚ 40.01 ਦੀ ਪ੍ਰਾਪਤੀ ਕੀਤੀ ਹੈ ਜਦਕਿ ਕੁੱਲ ਤਰਜੀਹੀ ਖੇਤਰ ਦੇ ਆਪਣੇ ਟੀਚੇ ਨੂੰ 102 ਫੀਸਦੀ ਤੱਕ ਪੂਰਾ ਕੀਤਾ ਹੈ। ਇਸੇ ਤਰ੍ਹਾਂ ਕ੍ਰੈਡਿਟ ਡਿਪਾਜ਼ਿਟ ਅਨੁਪਾਤ (ਸੀ ਆਰ ਰੇਸ਼ੋ) 60 ਫੀਸਦੀ ਦੇ ਰਾਸ਼ਟਰੀ ਟੀਚੇ […]

ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਮੋਹਾਲੀ ਨੇ ਹਸਪਤਾਲ ‘ਚ ਦਾਖਲ ਬੱਚਿਆਂ ਲਈ ਪਹਿਲਾ ਅੰਤਰਰਾਸ਼ਟਰੀ ਖੇਡ ਦਿਵਸ ਮਨਾਇਆ

AIMS Mohali

ਐੱਸ ਏ ਐੱਸ ਨਗਰ, 12 ਜੂਨ, 2024: ਸੰਯੁਕਤ ਰਾਸ਼ਟਰ ਵੱਲੋਂ 11 ਜੂਨ ਨੂੰ ਬੱਚਿਆਂ ਦੇ ਖੇਡਣ ਦੇ ਮੌਲਿਕ ਅਧਿਕਾਰ ਦੀ ਰਾਖੀ ਲਈ ਸਮਰਪਿਤ ਦਿਨ ਵਜੋਂ ਮਨਾਏ ਜਾਣ ਦਾ ਫ਼ੈਸਲਾ ਲਏ ਜਾਣ ਉਪਰੰਤ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਮੋਹਾਲੀ (AIMS Mohali) ਨੇ ਹਸਪਤਾਲ ਵਿੱਚ ਦਾਖਲ ਬੱਚਿਆਂ ਲਈ ਪਹਿਲਾ ਅੰਤਰਰਾਸ਼ਟਰੀ ਖੇਡ ਦਿਵਸ ਮਨਾਇਆ। ਬੱਚਿਆਂ ਦੇ ਖੇਡਣ ਦੇ […]

ਮੋਹਾਲੀ ‘ਚ ਨਕਾਬਪੋਸ਼ ਨੌਜਵਾਨ ਨੇ ਕੁੜੀ ‘ਤੇ ਕੀਤਾ ਹਮਲਾ, ਜ਼ਖਮੀ ਕੁੜੀ ਦੀ ਗਈ ਜਾਨ

Mohali

ਚੰਡੀਗੜ੍ਹ, 08 ਜੂਨ 2024: ਮੋਹਾਲੀ (Mohali) ‘ਚ ਸ਼ਨੀਵਾਰ ਸਵੇਰੇ ਇਕ ਕੁੜੀ ‘ਤੇ ਸੜਕ ਵਿਚਕਾਰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ | ਜਿਸਦੇ ਚੱਲਦੇ ਜ਼ਖਮੀ ਕੁੜੀ ਦੀ ਜਾਨ ਚਲੀ ਗਈ | ਇਹ ਵਾਰਦਾਤ ਮੋਹਾਲੀ ਦੇ ਫੇਜ਼-5 ਨੇੜੇ ਵਾਪਰੀ ਹੈ । ਮਿਲੀ ਜਾਣਕਾਰੀ ਮੁਤਾਬਕ ਉਕਤ ਕੁੜੀ ਕੰਮ ‘ਤੇ ਜਾਣ ਲਈ ਘਰੋਂ ਨਿਕਲੀ ਸੀ। ਰਸਤੇ ‘ਚ ਇਕ ਨਕਾਬਪੋਸ਼ […]

ਮੋਹਾਲੀ ‘ਚ 07 ਜੂਨ ਨੂੰ ਲੱਗੇਗਾ ਚਾਰ ਕੰਪਨੀਆਂ ਦਾ ਪਲੇਸਮੈਂਟ ਕੈਂਪ

ਕੇਂਦਰੀ ਮੰਤਰੀ ਮੰਡਲ

ਐੱਸ.ਏ.ਐੱਸ.ਨਗਰ, 06 ਜੂਨ 2024: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ, ਏਲਿਨਾ ਆਟੋਜ਼, ਐਕਸਿਸ ਬੈਂਕ, ਚੀਮਾ ਬਾਇਲਰਜ਼, ਵੀਫਾਈਵ ਗਲੋਬਲ, ਐਸ.ਬੀ.ਆਈ ਬੈਂਕ (Allena Autos, Axis Bank, Cheema boilers, V5 Global, SBI Bank) ਦੇ ਸਹਿਯੋਗ ਨਾਲ ਜ਼ਿਲ੍ਹਾ ਐੱਸ.ਏ.ਐੱਸ ਨਗਰ ਦੇ ਬੇਰੋਜ਼ਗਾਰ ਨੌਜਵਾਨਾਂ ਲਈ ਪਲੇਸਮੈਂਟ ਕੈਂਪ (A placement camp)  7 ਜੂਨ […]

ਮੋਹਾਲੀ ਦੇ ਫੇਜ਼-10 ਦੇ ਸ਼ੋਅ ਰੂਮ ‘ਚ ਲੱਗੀ ਅੱਗ, ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ

Mohali

ਮੋਹਾਲੀ , 02 ਜੂਨ 2024: ਮੋਹਾਲੀ (Mohali) ਦੇ ਫੇਜ਼-10 ਦੇ ਵਿੱਚ ਸ਼ੋਅ ਰੂਮ ਨੂੰ ਲੱਗੀ ਭਿਆਨਕ ਅੱਗ ਲੱਗ ਗਈ | ਮੌਕੇ ‘ਤੇ ਫਾਇਰ ਬ੍ਰਿਗੇਡ ਨੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ | ਇਸਦੇ ਗਰਾਊਂਡ ਫਲੋਰ ‘ਤੇ ਇੱਕ ਪ੍ਰਾਈਵੇਟ ਬੈਂਕ ਦੱਸਿਆ ਜਾ ਰਿਹਾ ਹੈ ਅਤੇ ਨਾਲ ਲੱਗਦੀ ਹੀ ਬਿਲਡਿੰਗ ਦੇ ਵਿੱਚ ਵੀ ਗਰਾਊਂਡ ਫਲੋਰ ਦੇ ਇੱਕ […]

ਮੋਹਾਲੀ: ਅਬਜ਼ਰਵਰਾਂ ਨੇ ਜ਼ਿਲ੍ਹੇ ਦੇ ਪੋਲਿੰਗ ਦੇ ਪ੍ਰਬੰਧਾਂ ਅਤੇ ਨਿਰਵਿਘਨ ਸੰਚਾਲਨ ’ਤੇ ਤਸੱਲੀ ਪ੍ਰਗਟਾਈ

Observers

ਐਸ.ਏ.ਐਸ.ਨਗਰ, 1 ਜੂਨ, 2024: ਮਤਦਾਨ ਦਿਵਸ ਦੇ ਪ੍ਰਬੰਧਾਂ ਦੀ ਜ਼ਮੀਨੀ ਪੱਧਰ ’ਤੇ ਜਾਂਚ ਕਰਨ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਅਬਜ਼ਰਵਰਾਂ (Observers) ਨੇ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ। ਈ ਸੀ ਆਈ ਦੇ ਵਿਸ਼ੇਸ਼ ਆਬਜ਼ਰਵਰ ਰਾਮ ਮੋਹਨ ਮਿਸ਼ਰਾ ਨੇ ਐਮਿਟੀ ਇੰਟਰਨੈਸ਼ਨਲ ਸਕੂਲ, ਸੈਕਟਰ 79, ਮੋਹਾਲੀ ਵਿਖੇ ਸਥਾਪਿਤ […]

DC ਆਸ਼ਿਕਾ ਜੈਨ ਨੇ ਸਰਕਾਰੀ ਹਾਈ ਸਕੂਲ ਫੇਜ਼-5 ਮੋਹਾਲੀ ਵਿਖੇ ਲੜਕੀਆਂ ਨਾਲ ਗਿੱਧਾ ਪਾ ਕੇ ਲੋਕਤੰਤਰ ਦਾ ਤਿਉਹਾਰ ਮਨਾਇਆ

DC Aashika Jain

ਐਸ.ਏ.ਐਸ.ਨਗਰ, 01 ਜੂਨ, 2024: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ (DC Aashika Jain) ਨੇ ਅੱਜ ਸਰਕਾਰੀ ਹਾਈ ਸਕੂਲ, ਫੇਜ਼ 5, ਮੋਹਾਲੀ ਵਿਖੇ ਆਪਣੀ ਵੋਟ ਪਾਈ ਅਤੇ ਵੋਟਰਾਂ ਨੂੰ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਜਸ਼ਨਾਂ ਦਾ ਹਿੱਸਾ ਬਣਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ’ਚ ਮਾਣ ਮਹਿਸੂਸ ਕਰਨ ਲਈ ਆਖਿਆ। ਉਨ੍ਹਾਂ ਕਿਹਾ […]