July 7, 2024 6:07 pm

ਕੌਮੀ ਲੋਕ ਅਦਾਲਤ ਦੌਰਾਨ 15110 ਕੇਸਾਂ ਦਾ ਕੀਤਾ ਨਿਪਟਾਰਾ

5994 TEACHERS

ਐਸ ਏ ਐਸ ਨਗਰ, 9 ਦਸੰਬਰ 2023: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਗੁਰਮੀਤ ਸਿੰਘ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਸਟਿਸ ਅਨੂਪਇੰਦਰ ਸਿੰਘ ਗਰੇਵਾਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਸਰਪ੍ਰਸਤੀ […]

ਮੋਹਾਲੀ: ਕੌਮੀ ਲੋਕ ਅਦਾਲਤ ਦੌਰਾਨ 15110 ਕੇਸਾਂ ਦਾ ਕੀਤਾ ਨਿਪਟਾਰਾ

National Lok Adalat

ਐੱਸ.ਏ.ਐੱਸ ਨਗਰ, 9 ਦਸੰਬਰ 2023: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਗੁਰਮੀਤ ਸਿੰਘ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਸਟਿਸ ਅਨੂਪਇੰਦਰ ਸਿੰਘ ਗਰੇਵਾਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਸਰਪ੍ਰਸਤੀ ਅਤੇ ਹਰਪਾਲ […]

ਮੋਹਾਲੀ: ਸਾਲ 2023 ਦੀ ਆਖ਼ਰੀ ਅਤੇ ਚੌਥੀ ਰਾਸ਼ਟਰੀ ਲੋਕ ਅਦਾਲਤ 9 ਦਸੰਬਰ 2023 ਨੂੰ

National Lok Adalat

ਐੱਸ.ਏ.ਐੱਸ. ਨਗਰ, 07 ਨਵੰਬਰ 2023: ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ (National Legal Services Authority), ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ ਮਿਤੀ 09 ਦਸੰਬਰ 2023 ਨੂੰ ਸਾਲ 2023 ਦੀ ਚੌਥੀ ਅਤੇ ਆਖਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਦੀਆਂ ਸਾਰੀਆਂ ਅਦਾਲਤਾਂ ਵਿੱਚ ਕੀਤਾ ਜਾ […]

ਰਾਸ਼ਟਰੀ ਪਾਰਟੀ ਦਾ ਦਰਜਾ ਖੋਹਣ ਦੇ ਫੈਸਲੇ ਨੂੰ TMC ਅਦਾਲਤ ‘ਚ ਦੇ ਸਕਦੀ ਹੈ ਕਾਨੂੰਨੀ ਚੁਣੌਤੀ

TMC

ਚੰਡੀਗੜ੍ਹ, 11 ਅਪ੍ਰੈਲ 2023: ਰਾਸ਼ਟਰੀ ਪਾਰਟੀ ਦਾ ਦਰਜਾ ਖੋਹੇ ਜਾਣ ਤੋਂ ਬਾਅਦ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਤ੍ਰਿਣਮੂਲ ਕਾਂਗਰਸ (TMC) ਚੋਣ ਕਮਿਸ਼ਨ ਦੇ ਫੈਸਲੇ ਨੂੰ ਅਦਾਲਤ ‘ਚ ਚੁਣੌਤੀ ਦੇਣ ‘ਤੇ ਵਿਚਾਰ ਕਰ ਰਹੀ ਹੈ। ਇਸ ਦੇ ਲਈ ਪਾਰਟੀ ਫਿਲਹਾਲ ਵਿਕਲਪ ਲੱਭ ਰਹੀ ਹੈ। ਬੀਤੇ ਦਿਨ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਆਪਣੇ ਇੱਕ ਫੈਸਲੇ ਵਿੱਚ ਤ੍ਰਿਣਮੂਲ […]

ਸਰਕਾਰ ਦੀ ਆਲੋਚਨਾ ਕਰਨਾ ਦੇਸ਼ ਵਿਰੋਧੀ ਗਤੀਵਿਧੀ ਨਹੀਂ, ​ਲੋਕਤੰਤਰ ਲਈ ਆਜ਼ਾਦ ਪ੍ਰੈਸ ਜ਼ਰੂਰੀ: SC

Supreme Court

ਚੰਡੀਗੜ੍ਹ, 05 ਅਪ੍ਰੈਲ 2023: ਸੁਪਰੀਮ ਕੋਰਟ (Supreme Court) ਨੇ ਬੁੱਧਵਾਰ ਨੂੰ ਕੇਰਲ ਹਾਈਕੋਰਟ ਦੇ ਉਸ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਮੀਡੀਆ ਵਨ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ, ਜਿਸ ਨੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਨਿਊਜ਼ ਚੈਨਲ ਦੇ ਲਾਇਸੈਂਸ ਨੂੰ ਰੱਦ ਕਰਨ ਦੇ ਆਦੇਸ਼ ਨੂੰ ਬਰਕਰਾਰ ਰੱਖਿਆ ਸੀ। ਸੁਪਰੀਮ ਕੋਰਟ ਨੇ ਸੂਚਨਾ ਅਤੇ ਪ੍ਰਸਾਰਣ […]

ਇਜ਼ਰਾਈਲ ‘ਚ ਪ੍ਰਧਾਨ ਮੰਤਰੀ ਖ਼ਿਲਾਫ਼ ਸੜਕਾਂ ‘ਤੇ ਉਤਰੇ ਲੋਕ, ਵੱਡੇ ਵਪਾਰਕ ਸੰਗਠਨਾਂ ਵਲੋਂ ਹੜਤਾਲ ਦਾ ਐਲਾਨ

Israel

ਚੰਡੀਗੜ੍ਹ, 27 ਮਾਰਚ 2023: ਇਜ਼ਰਾਈਲ (Israel) ‘ਚ ਇਕ ਵਾਰ ਫਿਰ ਲੋਕ ਪ੍ਰਧਾਨ ਮੰਤਰੀ ਖਿਲਾਫ ਸੜਕਾਂ ‘ਤੇ ਉਤਰ ਆਏ ਹਨ। ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਨੇਤਨਯਾਹੂ ਨੇ ਆਪਣੀ ਸਰਕਾਰ ਦੇ ਰੱਖਿਆ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ, ਜਿਸ ਕਾਰਨ ਲੋਕ ਨਾਰਾਜ਼ ਹਨ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ […]

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਗਵਾਈ ‘ਚ ਤਿਮਾਹੀ ਬੈਠਕ

District Legal Services Authority

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਪ੍ਰੈਲ 2024: ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (District Legal Services Authority), ਐਸ.ਏ.ਐਸ. ਨਗਰ, ਹਰਪਾਲ ਸਿੰਘ ਦੀ ਪ੍ਰਧਾਨਗੀ ਅਧੀਨ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਬੈਠਕ ਕਰਵਾਈ, ਜਿਸ ਵਿਚ ਅਵਤਾਰ ਸਿੰਘ, ਵਧੀਕ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-1, ਐਸ.ਏ.ਐਸ.ਨਗਰ, ਸ੍ਰੀਮਤੀ ਸੁਰਭੀ ਪਰਾਸ਼ਰ, ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, […]

ਮੋਹਾਲੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ

against drugs

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਅਪ੍ਰੈਲ 2024: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਅਗਵਾਈ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ (against drugs) ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ | ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, […]

ਐਸ ਜੈਸ਼ੰਕਰ ਵੱਲੋਂ ਪੱਛਮੀ ਮੀਡੀਆ ਦੀ ਆਲੋਚਨਾ, ਆਖਿਆ- ਪੱਛਮੀ ਦੇਸ਼ ਸਾਨੂੰ ਗਿਆਨ ਨਾ ਦੇਣ

S Jaishankar

ਚੰਡੀਗੜ੍ਹ, 15 ਮਈ 2024: ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ (S Jaishankar) ਨੇ ਇੱਕ ਵਾਰ ਫਿਰ ਪੱਛਮੀ ਦੇਸ਼ ਦੇ ਮੀਡੀਆ ਵੱਲੋਂ ਭਾਰਤੀ ਚੋਣਾਂ ਦੀ ਕਵਰੇਜ ਦੀ ਆਲੋਚਨਾ ਕੀਤੀ ਹੈ। ਜੈਸ਼ੰਕਰ ਨੇ ਕਿਹਾ ਹੈ ਕਿ ਜਿਨ੍ਹਾਂ ਦੇਸ਼ਾਂ ਨੂੰ “ਚੋਣਾਂ ਦੇ ਨਤੀਜਿਆਂ ਦਾ ਫੈਸਲਾ ਕਰਨ ਲਈ ਅਦਾਲਤ ਵਿੱਚ ਜਾਣਾ ਪੈਂਦਾ ਹੈ” ਅੱਜ ਸਾਨੂੰ ਚੋਣਾਂ ਕਰਵਾਉਣ ਬਾਰੇ ਸਿਆਣਪ […]

ਜੰਮੂ-ਕਸ਼ਮੀਰ ਭਾਰਤ ਦਾ ਅਨਿੱਖੜਵਾਂ ਅੰਗ ਅਤੇ ਇਸ ਦੀ ਧਰਤੀ ਦਾ ਕਣ-ਕਣ ਭਾਰਤ ਦਾ ਹੈ: ਤਰੁਣ ਚੁੱਘ

Tarun Chugh

ਚੰਡੀਗੜ੍ਹ, 10 ਮਈ 2024: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) ਨੇ ਕਿਹਾ ਕਿ ਜੰਮੂ-ਕਸ਼ਮੀਰ ਭਾਰਤ ਦਾ ਅਨਿੱਖੜਵਾਂ ਅੰਗ ਹੈ ਅਤੇ ਇਸ ਦੀ ਧਰਤੀ ਦਾ ਇੱਕ-ਇੱਕ ਕਣ ਭਾਰਤ ਦਾ ਹੈ ਪਰ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਦਾ ਮੰਨਣਾ ਹੈ ਕਿ ਕਸ਼ਮੀਰ ਤੋਂ ਲੈ ਕੇ ਰਾਜਸਥਾਨ, ਪੰਜਾਬ ਅਤੇ ਮਹਾਰਾਸ਼ਟਰ ਸਮੇਤ ਪੂਰੇ […]