July 7, 2024 9:43 am

ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਵੱਡਾ ਖ਼ੁਲਾਸਾ, ਪੁਲਿਸ ਨੂੰ ਜਲੰਧਰ ਨੇੜੇ ਮਿਲੀ ਬਰੀਜ਼ਾ ਕਾਰ ਤੇ ਕੱਪੜੇ

ਸੁਖਚੈਨ ਸਿੰਘ ਗਿੱਲ

ਚੰਡੀਗੜ੍ਹ, 21 ਮਾਰਚ 2023: ਅੰਮ੍ਰਿਤਪਾਲ ਸਿੰਘ (Amritpal Singh) ਮਾਮਲੇ ‘ਚ ਵੱਡਾ ਖ਼ੁਲਾਸਾ ਹੋਇਆ ਹੈ। ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਨੇ ਇੱਕ ਪਿੰਡ ‘ਚ ਬ੍ਰੀਜ਼ਾ ਕਾਰ ਬਰਾਮਦ ਕਰ ਲਈ ਹੈ | ਪੁਲਿਸ ਨੂੰ ਇਸ ਕਾਰ ਵਿਚੋਂ ਅੰਮ੍ਰਿਤਪਾਲ ਦੇ ਕੱਪੜੇ ਵੀ ਮਿਲੇ ਹਨ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ (Amritpal Singh) […]

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ‘ਚ ਸੁਖਜੀਤ ਸਿੰਘ ਢਿੱਲਵਾਂ ਨੇ ਸੰਭਾਲਿਆ ਚਾਰਜ

ਸੁਖਜੀਤ ਸਿੰਘ ਢਿੱਲਵਾਂ

ਫਰੀਦਕੋਟ, 20 ਜਨਵਰੀ 2023: ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਇੰਜੀਨੀਅਰ ਸੁਖਜੀਤ ਸਿੰਘ ਢਿੱਲਵਾਂ ਨੇ ਸ਼ੁੱਕਰਵਾਰ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ਵਿੱਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਯੋਜਨਾ ਬੋਰਡ ਦੇ ਦਫਤਰ ਵਿਖੇ ਆਪਣਾ ਚਾਰਜ ਸੰਭਾਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ […]

ਸਵੈ-ਰੱਖਿਆ ਲਈ ਲਾਇਸੈਂਸਸ਼ੁਦਾ ਹਥਿਆਰ ਆਪਣੇ ਕੋਲ ਰੱਖਣ ‘ਤੇ ਕੋਈ ਰੋਕ ਨਹੀਂ :ਆਈ.ਜੀ.ਪੀ. ਸੁਖਚੈਨ ਗਿੱਲ

ਸੁਖਚੈਨ ਸਿੰਘ ਗਿੱਲ

ਚੰਡੀਗੜ੍ਹ 30 ਨਵੰਬਰ 2022: ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਸਵੈ-ਰੱਖਿਆ ਲਈ ਇਨ੍ਹਾਂ ਨੂੰ ਆਪਣੇ ਕੋਲ ਰੱਖਣ ‘ਤੇ ਕੋਈ ਪਾਬੰਦੀ ਨਹੀਂ ਹੈ। ਹਥਿਆਰਾਂ ਦੇ ਦਿਖਾਵੇ ਖ਼ਿਲਾਫ਼ ਵਿੱਢੀ ਮੁਹਿੰਮ ਬਾਰੇ ਭਰਮ-ਭੁਲੇਖਿਆਂ ਨੂੰ ਦੂਰ ਕਰਦਿਆਂ ਉਨ੍ਹਾਂ ਦੱਸਿਆ ਕਿ ਕੋਈ ਵੀ […]

ਵਿਸ਼ੇਸ਼ ਮੁਹਿੰਮ ਤੋਂ ਬਾਅਦ ਪੰਜਾਬ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ 4444 ਐਫਆਈਆਰ ਕੀਤੀਆਂ ਦਰਜ: IGP ਸੁਖਚੈਨ ਗਿੱਲ

Punjab Police

ਚੰਡੀਗੜ੍ਹ 04 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ ਤਿੰਨ ਮਹੀਨੇ ਪੂਰੇ ਹੋਣ ਦੇ ਨਾਲ-ਨਾਲ ਪੰਜਾਬ ਪੁਲਿਸ (Punjab Police) ਨੇ 5 ਜੁਲਾਈ, 2022 ਤੋਂ ਹੁਣ ਤੱਕ 916 ਵੱਡੀਆਂ ਮੱਛੀਆਂ ਸਮੇਤ 5824 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਪੁਲਿਸ ਨੇ […]

ਆਜ਼ਾਦੀ ਦਿਹਾੜੇ ਮੌਕੇ ਅੰਮ੍ਰਿਤਸਰ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਹਿਰਾਇਆ ਤਿਰੰਗਾ

ਆਜ਼ਾਦੀ ਦਿਹਾੜੇ ਤੇ ਅੰਮ੍ਰਿਤਸਰ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਹਿਰਾਇਆ ਤਿਰੰਗਾ

ਚੰਡੀਗੜ੍ਹ ,15 ਅਗਸਤ : ਦੇਸ਼ ਭਰ ’ਚ ਅੱਜ 75ਵਾਂ ਆਜ਼ਾਦੀ ਦਿਹਾੜਾ ਲੋਕਾਂ ਵਲੋਂ ਮਨਾਇਆ ਜਾ ਰਿਹਾ ਹੈ।ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੰਮ੍ਰਿਤਸਰ ਜ਼ਿਲ੍ਹੇ ਵਿੱਖੇ ਗੁਰੂ ਨਾਨਕ ਸਟੇਡੀਅਮ ‘ਚ ਰਾਜ ਪੱਧਰੀ ਸਮਾਗਮ ਦੌਰਾਨ ਤਿਰੰਗਾ ਝੰਡਾ ਲਹਿਰਾਇਆ । ਕੈਪਟਨ ਅਮਰਿੰਦਰ ਸਿੰਘ ਵਲੋਂ ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ […]

Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਤਿੰਨ ਨਵੇਂ ਅਪਰਾਧਿਕ ਕਾਨੂੰਨ ਤਹਿਤ ਪਹਿਲੀ FIR ਦਰਜ

new criminal laws

ਚੰਡੀਗੜ੍ਹ, 1 ਜੁਲਾਈ 2024: ਦੇਸ਼ ਭਰ ‘ਚ ਅੱਜ ਤੋਂ ਤਿੰਨ ਨਵੇਂ ਅਪਰਾਧਿਕ ਕਾਨੂੰਨ (new criminal laws), ਭਾਰਤੀ ਨਿਆਂ ਸੰਹਿਤਾ, 2023, ਭਾਰਤੀ ਸਬੂਤ ਐਕਟ, 2023 ਅਤੇ ਭਾਰਤੀ ਸਿਵਲ ਡਿਫੈਂਸ ਕੋਡ, 2023 ਲਾਗੂ ਹੋ ਗਏ ਹਨ। ਇਸਦੇ ਨਾਲ ਹੀ ਪੰਜਾਬ ‘ਚ ਇਸ ਕੋਡ ਤਹਿਤ ਪਹਿਲਾ ਕੇਸ ਦਰਜ ਕੀਤਾ ਗਿਆ ਹੈ | ਪੰਜਾਬ ਦੇ ਆਈਜੀ ਹੈੱਡਕੁਆਰਟਰ ਸੁਖਚੈਨ ਸਿੰਘ […]

ਗਣਤੰਤਰ ਦਿਹਾੜੇ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ 20,000 ਤੋਂ ਵੱਧ ਪੁਲਿਸ ਮੁਲਾਜ਼ਮ ਲਾਮਬੰਦ

REPUBLIC DAY

ਚੰਡੀਗੜ੍ਹ, 23 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਵਸ (REPUBLIC DAY) ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਹੈੱਡਕੁਆਰਟਰ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ ਅਤੇ ਸਾਰੇ ਸਥਾਨਾਂ ‘ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ 20000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ […]

ਨਸ਼ਿਆਂ ਵਿਰੁੱਧ ਜਾਗਰੂਕਤਾ: 282 ਨਸ਼ਾ ਪੀੜਤਾਂ ਨੇ NDPS ਐਕਟ ਦੀ ਧਾਰਾ 64-ਏ ਅਧੀਨ ਮੁੜ ਵਸੇਬੇ ਦਾ ਅਹਿਦ ਲਿਆ

NDPS ACT

ਚੰਡੀਗੜ੍ਹ, 23 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਮੁੜ ਮੁੱਖ ਧਾਰਾ ਵਿੱਚ ਲਿਆਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਹੋਰ ਵੀ ਨਸ਼ਾ ਪੀੜਤਾਂ ਐਨਡੀਪੀਐਸ ਐਕਟ (NDPS ACT) ਦੀ ਧਾਰਾ 64-ਏ ਦਾ ਲਾਭ ਲੈ ਕੇ ਮੁੜਵਸੇਬੇ ਅਤੇ ਇਲਾਜ ਲਈ ਅੱਗੇ […]

ਪੰਜਾਬ ਪੁਲਿਸ ਵੱਲੋਂ 2023 ‘ਚ ਹੁਣ ਤੱਕ ਦੀ ਸਭ ਤੋਂ ਵੱਧ 1161 ਕਿਲੋ ਹੈਰੋਇਨ ਬਰਾਮਦ, 127 ਕਰੋੜ ਰੁਪਏ ਦੀਆਂ 294 ਜਾਇਦਾਦਾਂ ਵੀ ਕੀਤੀਆਂ ਜ਼ਬਤ

PUNJAB POLICE

ਚੰਡੀਗੜ੍ਹ, 27 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਰਹੱਦੀ ਸੂਬੇ ‘ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਨਸ਼ਿਆਂ ਵਿਰੁੱਧ ਛੇੜੀ ਜੰਗ ਨੂੰ ਹੋਰ ਤੇਜ਼ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ (PUNJAB POLICE) ਨੇ ਸਾਲ 2023 ਵਿੱਚ ਹੁਣ ਤੱਕ ਦੀ ਸਭ ਤੋਂ ਵੱਧ […]

ਪੰਜਾਬ ਪੁਲਿਸ ਵੱਲੋਂ ਇਕ ਹਫ਼ਤੇ ਦੌਰਾਨ 24.08 ਕਿੱਲੋ ਹੈਰੋਇਨ, 10 ਕਿੱਲੋ ਅਫੀਮ, 20.72 ਲੱਖ ਰੁਪਏ ਦੀ ਡਰੱਗ ਮਨੀ ਸਮੇਤ 302 ਨਸ਼ਾ ਤਸਕਰ ਕਾਬੂ

DRUG

ਚੰਡੀਗੜ੍ਹ, 11 ਦਸੰਬਰ 2023: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ (DRUG) ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਫੈਸਲਾਕੁੰਨ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨ.ਡੀ.ਪੀ.ਐਸ.) ਐਕਟ ਤਹਿਤ 302 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕਰਕੇ 34 ਵਪਾਰਕ ਐਫ.ਆਈ.ਆਰਜ਼ ਸਮੇਤ […]