July 7, 2024 7:35 pm

ਅਹਿਮ ਸਖ਼ਸ਼ੀਅਤਾਂ ਦੀ ਮੌਜੂਦਗੀ ‘ਚ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਹੰਝੂਆਂ ਭਰੀ ਵਿਦਾਇਗੀ

Parkash Singh Bada

ਸ੍ਰੀ ਮੁਕਤਸਰ ਸਾਹਿਬ 27 ਅਪ੍ਰੈਲ 2023: ਭਾਰਤੀ ਸਿਆਸਤ ਦੇ ਬਾਬਾ ਬੋਹੜ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਪੰਜਾਬ ਦੀਆਂ ਅਹਿਮ ਸਿਆਸੀ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਹਜ਼ਾਰਾਂ ਦੀ ਤਦਾਦ ਵਿੱਚ ਇਲਾਕਾ ਵਾਸੀਆਂ ਦੀ ਮੌਜੂਦਗੀ ਵਿੱਚ ਹੰਝੂਆਂ ਭਰੀ ਅੰਤਿਮ ਵਿਦਾਇਗੀ ਦਿੱਤੀ ਗਈ। ਅੱਜ ਬਾਅਦ ਦੁਪਹਿਰ ਕਰੀਬ ਢਾਈ ਵਜੇ […]

ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਟਰੈਕਟਰ-ਟਰਾਲੀ ‘ਚ ਕੱਢੀ ਜਾਵੇਗੀ, ਸ਼ਰਧਾਂਜਲੀ ਦੇਣ ਪਹੁੰਚੀਆਂ ਵੱਡੀਆਂ ਸਖ਼ਸ਼ੀਅਤਾਂ

Parkash Singh Badal

ਚੰਡੀਗੜ੍ਹ, 27 ਅਪ੍ਰੈਲ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ। ਪਿੰਡ ਦੇ ਸ਼ਮਸ਼ਾਨਘਾਟ ਵਿੱਚ ਥਾਂ ਦੀ ਘਾਟ ਕਾਰਨ ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਖੇਤਾਂ ਵਿੱਚ ਹੀ ਕੀਤਾ ਜਾਵੇਗਾ। ਦੁਪਹਿਰ 1 ਵਜੇ ਦੇ ਕਰੀਬ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ […]

ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ‘ਚ 7 ਪ੍ਰਮੁੱਖ ਸਖ਼ਸ਼ੀਅਤਾਂ ਦੀਆਂ ਤਸਵੀਰਾਂ ਲੱਗੀਆਂ

Punjab Government

ਚੰਡੀਗੜ੍ਹ, 11 ਅਪ੍ਰੈਲ 2022 : ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ‘ਚ ਅੱਜ 7 ਪ੍ਰਮੁੱਖ ਸਿੱਖ ਸਖ਼ਸ਼ੀਅਤਾਂ ਦੀਆਂ ਤਸਵੀਰਾਂ ਲਾਈਆਂ ਗਈਆਂ। ਇਸ ਮੌਕੇ ਸਿੰਘ ਸਾਹਿਬਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਅਧਿਕਾਰੀ ਹਾਜ਼ਰ ਸਨ। ਸੁਸ਼ੋਭਿਤ ਕੀਤੀਆਂ ਗਈਆਂ ਤਸਵੀਰਾਂ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ […]

ਆਈਕੋਨਿਕ ਫਸਟ: ਮਾਈ ਟ੍ਰਾਈਡੈਂਟ ਨੇ ਸ਼ਰਮੀਲਾ ਟੈਗੋਰ ਤੇ ਕਰੀਨਾ ਕਪੂਰ ਖਾਨ ਨੂੰ ਇਕੱਠੇ ਲਿਆ ਕੇ ਘਰੇਲੂ ਸਜਾਵਟ ਦੇ ਖੇਤਰ ‘ਚ ਨਵਾਂ ਆਧਾਰ ਜੋੜਿਆ

ਕਰੀਨਾ ਕਪੂਰ ਖਾਨ

ਪੰਜਾਬ/ਚੰਡੀਗੜ੍ਹ, 23 ਮਈ, 2024: ਘਰੇਲੂ ਸਜਾਵਟ ਉਦਯੋਗ ਵਿੱਚ ਨਵੇਂ ਮਾਪਦੰਡ ਸਥਾਪਤ ਕਰਦੇ ਹੋਏ, ਮਾਈ ਟ੍ਰਾਈਡੈਂਟ ਨੇ ਇੱਕ ਨਵੀਂ ਮੁਹਿੰਮ ਸ਼ੁਰੂ ਕੀਤੀ ਹੈ। ਭਾਰਤੀ ਅਤੇ ਅੰਤਰਰਾਸ਼ਟਰੀ ਪ੍ਰਸ਼ੰਸਕਾਂ ਦੀ ਪਸੰਦੀਦਾ ਅਤੇ ਮਸ਼ਹੂਰ ਅਦਾਕਾਰਾ ਅਤੇ ਮਾਈ ਟ੍ਰਾਈਡੈਂਟ ਬ੍ਰਾਂਡ ਅੰਬੈਸਡਰ ਕਰੀਨਾ ਕਪੂਰ ਖਾਨ ਭਾਰਤੀ ਸਿਨੇਮਾ ਦੀ ਇੱਕ ਹੋਰ ਮਹਾਨ ਸਖ਼ਸ਼ੀਅਤ ਸ਼ਰਮੀਲਾ ਟੈਗੋਰ ਦੇ ਨਾਲ ਇਸ ਮੁਹਿੰਮ ਵਿੱਚ ਨਜ਼ਰ ਆਵੇਗੀ। […]

ਵਿਧਾਇਕ ਕੁਲਵੰਤ ਸਿੰਘ ਵੱਲੋਂ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Surjit Patar

ਐਸ.ਐਸ.ਨਗਰ ,11 ਮਈ 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਪੰਜਾਬੀ ਕਵੀ ਅਤੇ ਉੱਘੇ ਸ਼ਾਇਰ ਪਦਮਸ਼੍ਰੀ ਸ. ਸੁਰਜੀਤ ਪਾਤਰ (Surjit Patar) ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਸੁਰਜੀਤ ਪਾਤਰ ਦਾ ਅੱਜ ਸਵੇਰੇ ਲੁਧਿਆਣਾ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਦਿਹਾਂਤ ਹੋ ਗਿਆ ਹੈ। ਸ. ਕੁਲਵੰਤ ਸਿੰਘ ਨੇ […]

ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ ਦੀ ਪੁਸਤਕ “ਸਿੱਖ ਸੰਸਾਰ-2024′ ਲੋਕ ਅਰਪਣ

ਸਿੱਖ ਸੰਸਾਰ

ਫਗਵਾੜਾ, 13 ਅਪ੍ਰੈਲ 2024: ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ ਵਲੋਂ ਅੰਤਰਰਾਸ਼ਟਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ ਦੀ ਪੁਸਤਕ ਸਿੱਖ ਸੰਸਾਰ-2024, ਇੰਟਰਨੈਸ਼ਨਲ ਡਾਇਰੈਕਟਰੀ ਆਫ਼ ਗੁਰਦੁਆਰਾਜ਼ ਐਂਡ ਸਿੱਖ ਆਰਗੇਨਾਈਜੇਸ਼ਨ, ਫਗਵਾੜਾ ਵਿਖੇ ਪੰਜਾਬੀ ਸੱਥ ਦੇ ਮੁੱਖ ਸੰਚਾਲਕ ਮੋਤਾ ਸਿੰਘ ਸਰਾਏ ਵਲੋਂ ਲੋਕ ਅਰਪਣ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਪ੍ਰਿੰ: ਗੁਰਮੀਤ ਸਿੰਘ ਪਲਾਹੀ, ਮੋਤਾ ਸਿੰਘ ਸਰਾਏ, ਪ੍ਰਿੰ: ਗੁਰਨਾਮ ਸਿੰਘ ਡੁਮੇਲੀ, ਗਿਆਨ […]

ਜਨਮ ਦਿਨ ‘ਤੇ ਵਿਸ਼ੇਸ਼: ਪ੍ਰੋਫੈਸਰ ਪੂਰਨ ਸਿੰਘ ਨੂੰ ਯਾਦ ਕਰਦਿਆਂ…

ਪ੍ਰੋਫੈਸਰ ਪੂਰਨ ਸਿੰਘ

ਪ੍ਰੋਫੈਸਰ ਪੂਰਨ ਸਿੰਘ ਮੈਂ ਢਾਡੀ ਉੱਚੇ, ਆਲੀਸ਼ਾਨ , ਗੁਰੂ ਨਾਨਕ ਕਰਤਾਰ ਦਾ। ਲਿਖਾਰੀ ਬਲਦੀਪ ਸਿੰਘ ਰਾਮੂੰਵਾਲੀਆ ਗੁਰੂ ਨਾਨਕ ਸਾਹਿਬ ਦੇ ਦਰ ਘਰ ਦੇ ਖਿਦਮਤਦਾਰ ਪ੍ਰੋਫੈਸਰ ਪੂਰਨ ਸਿੰਘ ਵਰਗੇ ਵਿਰਲੇ ਹੀ ਵੇਖਣ ਨੂੰ ਮਿਲਦੇ ਹਨ। ਅਲਬੇਲਾ ਕਵੀ, ਉਚ ਕੋਟੀ ਦਾ ਵਾਰਤਾਕਾਰ, ਸਫਲ ਵਿਗਿਆਨੀ, ਧਰਮ ਵੇਤਾ, ਉਤਮ ਅਨੁਵਾਦਕ, ਚਿੰਤਕ, ਸੁਹਜ ਕਲਾਵਾਂ ਦਾ ਪ੍ਰੇਮੀ, ਪ੍ਰੋ.ਪੂਰਨ ਸਿੰਘ ਦਾ ਜਨਮ 17 ਫਰਵਰੀ […]

ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਤੇ ਪ੍ਰਾਣ ਸੱਭਰਵਾਲ ਨੂੰ ਮਿਲੇਗਾ ਪਦਮ ਸ਼੍ਰੀ ਪੁਰਸਕਾਰ

Nirmal Rishi

ਚੰਡੀਗੜ੍ਹ, 26 ਜਨਵਰੀ 2024: ਦੇਸ਼ ਭਾਰ ਵਿੱਚ ਅੱਜ 75ਵਾਂ ਗਣਤੰਤਰ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸਦੇ ਨਾਲ ਹੀ ਗਣਤੰਤਰ ਦਿਹਾੜੇ ਦੀ ਪੂਰਵ ਸੰਧਿਆ ‘ਤੇ ਪਦਮ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸਾਲ 110 ਸ਼ਖ਼ਸੀਅਤਾਂ ਨੂੰ ਪਦਮ ਸ਼੍ਰੀ ਦਾ ਸਨਮਾਨ ਜਾਵੇਗਾ । ਇਸ ਵਾਰ ਪ੍ਰਸਿੱਧ ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ (Nirmal Rishi) ਅਤੇ ਅਦਾਕਾਰ ਪ੍ਰਾਣ ਸੱਭਰਵਾਲ […]

20 ਜਨਵਰੀ 1935: ਸ਼ਹੀਦ ਭਾਈ ਸੇਵਾ ਸਿੰਘ ਠੀਕਰੀਵਾਲਾ ਨੂੰ ਯਾਦ ਕਰਦਿਆਂ…

ਸੇਵਾ ਸਿੰਘ ਠੀਕਰੀਵਾਲਾ

ਲਿਖਾਰੀ ਬਲਦੀਪ ਸਿੰਘ ਰਾਮੂੰਵਾਲੀਆ ਭਾਈ ਸੇਵਾ ਸਿੰਘ ਦਾ ਜਨਮ ਪਟਿਆਲਾ ਰਿਆਸਤ ਦੇ ਪਿੰਡ ਠੀਕਰੀਵਾਲਾ (ਹੁਣ ਬਰਨਾਲੇ ਜਿਲ੍ਹੇ ਦਾ ਪਿੰਡ) ਵਿੱਚ 24 ਅਗਸਤ 1882 ਵਿੱਚ ਸਰਦਾਰ ਦੇਵਾ ਸਿੰਘ ਦੇ ਘਰ , ਮਾਈ ਹਰ ਕੌਰ ਦੀ ਕੁਖੋਂ ਹੋਇਆ।ਠੀਕਰੀਵਾਲਾ ਪਿੰਡ ਵਿੱਚ ਨਵਾਬ ਕਪੂਰ ਸਿੰਘ ਤੇ ਬਾਬਾ ਆਲਾ ਸਿੰਘ ਵਿਚਕਾਰ ਪਹਿਲੀ ਮੁਲਾਕਾਤ ਹੋਈ ਸੀ। ਭਾਈ ਦੇਵਾ ਸਿੰਘ ਪਟਿਆਲਾ ਰਿਆਸਤ […]

10 ਜਨਵਰੀ 1954: ਮਿੱਠੇ ਬਾਬਾ ਜੀ ਬਾਵਾ ਪ੍ਰੇਮ ਸਿੰਘ ਹੋਤੀ

ਬਾਵਾ ਪ੍ਰੇਮ ਸਿੰਘ ਹੋਤੀ

ਬਾਵਾ ਪ੍ਰੇਮ ਸਿੰਘ ਹੋਤੀ ਹੁਣਾਂ ਦਾ 2 ਨਵੰਬਰ 1882 ਈਸਵੀ ਨੂੰ ਗੁਰੂ ਅਮਰਦਾਸ ਪਾਤਸ਼ਾਹ ਅੰਸ਼ ਵੰਸ਼ ਵਿੱਚੋਂ ਬਾਵਾ ਕਾਨ੍ਹ ਸਿੰਘ ਦੇ ਪੋਤਰੇ ਦੇ ਰੂਪ ਵਿਚ, ਬਾਵਾ ਗੰਡਾ ਸਿੰਘ ਦੇ ਘਰ, ਬੀਬੀ ਕੁੱਸ਼ਲਿਆ ਦੀ ਕੁੱਖੋਂ ਜਨਮ ਹੋਇਆ । ਗੁਰਮੁਖੀ ਤੇ ਗੁਰਬਾਣੀ ਸੰਥਾ ਘਰ ਤੇ ਗੁਰਦੁਆਰਾ ਸਾਹਿਬ ਵਿਚੋਂ ਸਿੱਖੀ , ਉਰਦੂ ਤੇ ਫ਼ਾਰਸੀ ਮਦਰੱਸੇ ਤੋਂ ਪੜ੍ਹੀ, ਹੋਤੀ […]