July 7, 2024 7:48 pm

ਭਾਰਤੀ ਚੋਣ ਕਮਿਸ਼ਨ ਵਲੋਂ ਉਪ ਰਾਸ਼ਟਰਪਤੀ ਚੋਣਾਂ ਦੀ ਤਾਰੀਖ਼ ਦਾ ਐਲਾਨ

Lok Sabha elections 2024

ਚੰਡੀਗੜ੍ਹ 29 ਜੂਨ 2022: ਭਾਰਤੀ ਚੋਣ ਕਮਿਸ਼ਨ ਨੇ ਉਪ ਰਾਸ਼ਟਰਪਤੀ ਚੋਣਾਂ (Vice Presidential Elections) ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਚੋਣਾਂ ਲਈ ਨੋਟੀਫਿਕੇਸ਼ਨ 5 ਜੁਲਾਈ ਨੂੰ ਜਾਰੀ ਕੀਤਾ ਜਾਵੇਗਾ। ਇਸ ਲਈ ਉਮੀਦਵਾਰ 19 ਜੁਲਾਈ ਤੱਕ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ। ਕਮਿਸ਼ਨ ਨੇ ਚੋਣਾਂ ਦੀ ਤਾਰੀਖ਼ 6 ਅਗਸਤ ਤੈਅ ਕੀਤੀ ਹੈ।

ਭਾਜਪਾ ਵਲੋਂ ਦ੍ਰੋਪਦੀ ਮੁਰਮੂ ਹੋਵੇਗੀ ਰਾਸ਼ਟਰਪਤੀ ਚੋਣ ਲਈ ਉਮੀਦਵਾਰ : ਜੇਪੀ ਨੱਡਾ

Draupadi Murmu

ਚੰਡੀਗੜ੍ਹ 21 ਜੂਨ 2022: ਭਾਜਪਾ ਨੇ ਰਾਸ਼ਟਰਪਤੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਸੰਸਦੀ ਬੋਰਡ ਦੀ ਬੈਠਕ ‘ਚ ਦ੍ਰੋਪਦੀ ਮੁਰਮੂ (Draupadi Murmu)ਦੇ ਨਾਂ ‘ਤੇ ਸਹਿਮਤੀ ਬਣੀ। ਉੜੀਸਾ ਦੀ ਰਹਿਣ ਵਾਲੀ ਦ੍ਰੋਪਦੀ ਮੁਰਮੂ (Draupadi Murmu) ਇਸ ਤੋਂ ਪਹਿਲਾਂ ਝਾਰਖੰਡ ਦੀ ਪਹਿਲੀ ਮਹਿਲਾ ਰਾਜਪਾਲ ਰਹਿ ਚੁੱਕੀ ਹੈ। ਦ੍ਰੋਪਦੀ ਮੁਰਮੂ ਦੀ ਉਮਰ 64 ਸਾਲ ਹੈ। […]

ਯਸ਼ਵੰਤ ਸਿਨਹਾ ਹੋਣਗੇ ਰਾਸ਼ਟਰਪਤੀ ਚੋਣ ਲਈ ਸਾਂਝੇ ਵਿਰੋਧੀ ਧਿਰ ਦੇ ਉਮੀਦਵਾਰ : ਜੈਰਾਮ ਰਮੇਸ਼

Yashwant Sinha

ਚੰਡੀਗੜ੍ਹ 21 ਜੂਨ 2022: ਦੇਸ਼ ਦੇ ਨਵੇਂ ਰਾਸ਼ਟਰਪਤੀ ਦੀ ਚੋਣ ਨੂੰ ਲੈ ਕੇ ਸਿਆਸਤ ਭਖ ਚੁੱਕੀ ਹੈ। ਸਾਰਿਆਂ ਦੀਆਂ ਨਜ਼ਰਾਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰਾਂ ‘ਤੇ ਟਿਕੀਆਂ ਹੋਈਆਂ ਹਨ। ਅਜਿਹੇ ‘ਚ ਵਿਰੋਧੀ ਧਿਰ ਨੇ ਯਸ਼ਵੰਤ ਸਿਨਹਾ (Yashwant Sinha) ਨੂੰ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਹੈ। ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਵਿਰੋਧੀ ਧਿਰ ਦੀ ਬੈਠਕ ਤੋਂ […]

ਗੋਪਾਲਕ੍ਰਿਸ਼ਨ ਗਾਂਧੀ ਨੇ ਵਿਰੋਧੀ ਧਿਰ ਵਲੋਂ ਰਾਸ਼ਟਰਪਤੀ ਚੋਣ ਲਈ ਉਮੀਦਵਾਰ ਬਣਨ ਤੋਂ ਕੀਤਾ ਇਨਕਾਰ

Gopalakrishnan Gandhi

ਚੰਡੀਗੜ੍ਹ 20 ਜੂਨ 2022: ਨੈਸ਼ਨਲ ਕਾਨਫਰੰਸ ਦੇ ਮੁਖੀ ਡਾ: ਫਾਰੂਕ ਅਬਦੁੱਲਾ ਤੋਂ ਬਾਅਦ ਹੁਣ ਮਹਾਤਮਾ ਗਾਂਧੀ ਦੇ ਪੋਤੇ ਗੋਪਾਲਕ੍ਰਿਸ਼ਨ ਗਾਂਧੀ (Gopalakrishnan Gandhi) ਨੇ ਵਿਰੋਧੀ ਧਿਰ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਤੋਂ ਇਨਕਾਰ ਕਰ ਦਿੱਤਾ ਹੈ।ਗੋਪਾਲਕ੍ਰਿਸ਼ਨ ਗਾਂਧੀ (Gopalakrishnan Gandhi) ਨੇ ਇੱਕ ਬਿਆਨ ‘ਚ ਕਿਹਾ ਕਿ ਉਹ ਸੰਯੁਕਤ ਵਿਰੋਧੀ ਧਿਰ ਦੀ ਵਲੋਂ ਉਨ੍ਹਾਂ ਦੇ ਨਾਂ ਦੀ […]

ਫਾਰੂਕ ਅਬਦੁੱਲਾ ਨੇ ਰਾਸ਼ਟਰਪਤੀ ਚੋਣ ਲਈ ਵਿਰੋਧੀ ਧਿਰ ਦੇ ਸੰਭਾਵਿਤ ਉਮੀਦਵਾਰ ਵਜੋਂ ਨਾਮਜ਼ਦਗੀ ਲਈ ਵਾਪਸ

Farooq Abdullah

ਚੰਡੀਗੜ੍ਹ 18 ਜੂਨ 2022: ਨੈਸ਼ਨਲ ਕਾਨਫਰੰਸ ਦੇ ਮੁਖੀ ਡਾ: ਫਾਰੂਕ ਅਬਦੁੱਲਾ (Farooq Abdullah) ਨੇ ਰਾਸ਼ਟਰਪਤੀ ਚੋਣ ਲਈ ਸਾਂਝੇ ਵਿਰੋਧੀ ਧਿਰ ਦੇ ਸੰਭਾਵਿਤ ਉਮੀਦਵਾਰ ਵਜੋਂ ਆਪਣੀ ਨਾਮਜ਼ਦਗੀ ਵਾਪਸ ਲੈਂਦਿਆਂ ਕਿਹਾ ਕਿ ਉਹ ਜੰਮੂ-ਕਸ਼ਮੀਰ ਨੂੰ ਦਿਸ਼ਾ ਦੇਣ ਲਈ ਆਪਣੀ ਭੂਮਿਕਾ ਨਿਭਾਉਣਾ ਚਾਹੁੰਦੇ ਹਨ, ਜੋ ਨਾਜ਼ੁਕ ਦੌਰ ਵਿੱਚੋਂ ਲੰਘ ਰਿਹਾ ਹੈ। ਉਨ੍ਹਾਂ ਨੇ ਅਗਲੇ ਮਹੀਨੇ ਹੋਣ ਵਾਲੀਆਂ ਰਾਸ਼ਟਰਪਤੀ […]

ਵਿਰੋਧੀ ਧਿਰ ਵਲੋਂ ਗੋਪਾਲਕ੍ਰਿਸ਼ਨ ਗਾਂਧੀ ਹੋ ਸਕਦੇ ਨੇ ਰਾਸ਼ਟਰਪਤੀ ਚੋਣ ਲਈ ਉਮੀਦਵਾਰ

Governor Gopalakrishnan Gandhi

ਚੰਡੀਗੜ੍ਹ 14 ਜੂਨ 2022: ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਗੋਪਾਲਕ੍ਰਿਸ਼ਨ ਗਾਂਧੀ ਨੂੰ ਰਾਸ਼ਟਰਪਤੀ ਚੋਣ ਵਿਚ ਇਕਜੁੱਟ ਹੋ ਕੇ ਲੜਨ ਦੀ ਵਿਰੋਧੀ ਧਿਰ ਦੀ ਮੰਗ ਦੇ ਵਿਚਕਾਰ ਕੁਝ ਨੇਤਾਵਾਂ ਨੇ ਸੰਪਰਕ ਕੀਤਾ ਹੈ। ਮੰਗਲਵਾਰ ਨੂੰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੁਝ ਨੇਤਾਵਾਂ ਨੇ ਸੰਭਾਵਿਤ ਬਦਲ ਵਜੋਂ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਗੋਪਾਲਕ੍ਰਿਸ਼ਨ ਗਾਂਧੀ ਨਾਲ ਸੰਪਰਕ ਕੀਤਾ […]

NCP ਮੁਖੀ ਸ਼ਰਦ ਪਵਾਰ ਨੇ ਰਾਸ਼ਟਰਪਤੀ ਚੋਣ ਲਈ ਉਮੀਦਵਾਰ ਬਣਨ ਤੋਂ ਕੀਤਾ ਇਨਕਾਰ

NCP chief Sharad Pawar

ਚੰਡੀਗੜ੍ਹ 14 ਜੂਨ 2022: ਐਨਸੀਪੀ ਮੁਖੀ ਸ਼ਰਦ ਪਵਾਰ (Sharad Pawar) ਨੇ ਰਾਸ਼ਟਰਪਤੀ ਚੋਣ ਲਈ ਵਿਰੋਧੀ ਪਾਰਟੀਆਂ ਦਾ ਉਮੀਦਵਾਰ ਬਣਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਹੋਰ ਨਾਵਾਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸਦੀ ਜਾਣਕਾਰੀ ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ (ਸੀਪੀਆਈ-ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਦਿੱਤੀ | ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ […]

ਭਾਰਤੀ ਚੋਣ ਕਮਿਸ਼ਨ ਅੱਜ ਦੁਪਹਿਰ 3 ਵਜੇ ਰਾਸ਼ਟਰਪਤੀ ਚੋਣਾਂ ਦੀ ਤਾਰੀਖ਼ ਦਾ ਕਰੇਗਾ ਐਲਾਨ

ਰਾਸ਼ਟਰਪਤੀ ਚੋਣਾਂ ਦੀ ਤਾਰੀਖ਼

ਨਵੀਂ ਦਿੱਲੀ 09 ਜੂਨ 2022: ਭਾਰਤੀ ਚੋਣ ਕਮਿਸ਼ਨ ਅੱਜ ਦੁਪਹਿਰ 3 ਵਜੇ ਦੇਸ਼ ਦੇ ਅਗਲੇ ਰਾਸ਼ਟਰਪਤੀ ਦੀ ਚੋਣ ਲਈ ਤਾਰੀਖ਼ ਦਾ ਐਲਾਨ ਕਰੇਗਾ। ਮੌਜੂਦਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖ਼ਤਮ ਹੋ ਰਿਹਾ ਹੈ। ਜਿਸ ਤੋਂ ਬਾਅਦ ਭਾਰਤ ਦੇ ਨਵੇਂ ਰਾਸ਼ਟਰਪਤੀ 25 ਜੁਲਾਈ ਤੱਕ ਸਹੁੰ ਚੁੱਕਣਗੇ। 2017 ਵਿੱਚ, ਰਾਸ਼ਟਰਪਤੀ ਦੀ ਚੋਣ 17 […]

ਮਾਲਦੀਵ ‘ਚ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਦੀ ਪਾਰਟੀ ਨੇ ਜਿੱਤੀ ਸੰਸਦੀ ਚੋਣਾਂ

Muhammad Muizu

ਚੰਡੀਗੜ੍ਹ, 22 ਅਪ੍ਰੈਲ, 2024: ਮਾਲਦੀਵ (Maldives) ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਦੀ ਪਾਰਟੀ ਨੇ ਸੰਸਦੀ ਚੋਣਾਂ ਜਿੱਤ ਲਈ ਹੈ। ਬੀਤੇ ਦਿਨ 93 ਸੀਟਾਂ ‘ਤੇ ਹੋਈਆਂ ਚੋਣਾਂ ਦੇ ਮੁੱਢਲੇ ਨਤੀਜੇ ਆ ਗਏ ਹਨ। ਇਨ੍ਹਾਂ ਵਿੱਚੋਂ ਮੁਈਜ਼ੂ ਦੀ ਪਾਰਟੀ ਨੈਸ਼ਨਲ ਪੀਪਲਜ਼ ਕਾਂਗਰਸ ਅਤੇ ਉਸ ਦੀ ਹਮਾਇਤੀ ਪਾਰਟੀਆਂ ਨੂੰ 71 ਸੀਟਾਂ ਮਿਲੀਆਂ ਹਨ। ਚੀਨ ਨੇ ਇਸ ‘ਤੇ ਮੁਈਜ਼ੂ ਨੂੰ […]

ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਨੇ ‘ਇਕ ਰਾਸ਼ਟਰ, ਇਕ ਚੋਣ’ ‘ਤੇ ਆਪਣੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ

One Nation One Election

ਚੰਡੀਗੜ੍ਹ, 14 ਮਾਰਚ 2024: ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਨੇ ਅੱਜ ਲੋਕ ਸਭਾ ਅਤੇ ਵਿਧਾਨ ਸਭਾਵਾਂ ਸਮੇਤ ਵੱਖ-ਵੱਖ ਸੰਸਥਾਵਾਂ ਦੀਆਂ ਇੱਕੋ ਸਮੇਂ ਚੋਣਾਂ ਕਰਵਾਉਣ ਦੇ ਮੁੱਦੇ ‘ਤੇ ‘ਇਕ ਰਾਸ਼ਟਰ, ਇਕ ਚੋਣ’ (One Nation One Election) ‘ਤੇ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਇਹ ਰਿਪੋਰਟ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੌਂਪ ਦਿੱਤੀ ਗਈ […]