July 5, 2024 1:06 am

ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਗੁਰੂ ਨਾਨਕ ਦੇਵ ਜੀ ਦੀ ਤੱਕੜੀ ਨਾਲ ਤੁਲਨਾ ਕਰਨ ਵਾਲੀ ਹਰਸਿਮਰਤ ਬਾਦਲ ਬਾਰੇ SGPC ਪ੍ਰਧਾਨ ਚੁੱਪ ਕਿਉਂ: CM ਮਾਨ

SGPC

ਚੰਡੀਗੜ੍ਹ, 18 ਜਨਵਰੀ 2024: ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਤੁਲਨਾ ਪਹਿਲੇ ਸਿੱਖ ਗੁਰੂ ਸਾਹਿਬ ਗੁਰੂ ਨਾਨਕ ਦੇਵ ਜੀ ਨਾਲ ਕਰਨ ਬਾਰੇ ਹਰਸਿਮਰਤ ਕੌਰ ਬਾਦਲ ਦੇ ਬਿਆਨ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਧਾਰੀ ਚੁੱਪ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਲ ਚੁੱਕਿਆ ਹੈ। ਮੁੱਖ ਮੰਤਰੀ […]

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੱਢਿਆ ਜਾਵੇਗਾ ਨਗਰ ਕੀਰਤਨ: SGPC ਪ੍ਰਧਾਨ

SGPC

ਅੰਮ੍ਰਿਤਸਰ, 5 ਜਨਵਰੀ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)  ਦੇ ਮੁੱਖ ਦਫਤਰ ਵਿੱਚ ਅੱਜ ਐਸਜੀਪੀਸੀ ਦੀ ਐਗਜੈਕਟਿਵ ਦੀ ਬੈਠਕ ਹੋਈ, ਜਿਸ ਦੇ ਵਿੱਚ ਅਹਿਮ ਮਤੇ ਪਾਸ ਕੀਤੇ ਗਏ ਸਭ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੇ ਦਿਹਾਂਤ ‘ਤੇ ਸ਼ੋਕ ਮਤਾ ਪਾ ਕੇ ਮੂਲ ਮੰਤਰ ਦਾ ਜਾਪ ਕੀਤਾ ਗਿਆ | […]

SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ਼ਹੀਦੀ ਸਭਾ

ਸ੍ਰੀ ਫ਼ਤਹਿਗੜ੍ਹ ਸਾਹਿਬ, 18 ਦਸੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਇਸ ਉਪਰੰਤ ਗੁਰਦੁਆਰਾ ਸਾਹਿਬ ਦੀ ਪ੍ਰੀਕਰਮਾ ਵਿਚ ਸੰਤ ਬਾਬਾ ਬਚਨ ਸਿੰਘ ਕਾਰਸੇਵਾ ਦਿੱਲੀ ਵਾਲਿਆਂ ਦੁਆਰਾ ਨਵੇਂ ਉਸਾਰੇ ਗਏ ਕਾਊਂਟਰ ਕੜਾਹ ਪ੍ਰਸ਼ਾਦ, ਗੱਠੜੀ ਘਰ ਅਤੇ ਜੋੜਾ ਘਰ ਦਾ ਉਦਘਾਟਨ ਕਰਕੇ ਸੰਗਤਾਂ […]

SGPC ਨੇ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਸਿੱਖ ਵਿਦਵਾਨਾਂ ਤੇ ਵਕੀਲਾਂ ਦੀ 25 ਨਵੰਬਰ ਨੂੰ ਸੱਦੀ ਬੈਠਕ

SGPC

ਚੰਡੀਗੜ੍ਹ 20 ਨਵੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਅੱਜ ਦੀ ਕਾਰਜਕਾਰਨੀ ਦੀ ਪਲੇਠੀ ਇਕੱਤਰਤਾ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਵਚਨਬੱਧਤਾ ਦੁਹਰਾਉਂਦਿਆਂ ਇਸ ਸੰਬੰਧੀ ਯਤਨ ਜਾਰੀ ਰੱਖਣ ਦਾ ਫੈਸਲਾ ਲਿਆ ਗਿਆ ਹੈ। ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਸੰਬੰਧੀ ਸਿੱਖ ਵਿਦਵਾਨਾਂ ਅਤੇ ਵਕੀਲਾਂ […]

SGPC Elections: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਮਿਤੀ ’ਚ 29 ਫਰਵਰੀ 2024 ਤੱਕ ਵਾਧਾ

Fisheries

ਐੱਸ.ਏ.ਐੱਸ ਨਗਰ, 17 ਨਵੰਬਰ 2023: ਚੀਫ਼ ਕਮਿਸ਼ਨਰ, ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ (SGPC elections) ਵਿੱਚ ਵੋਟ ਪਾਉਣ ਲਈ ਵੋਟਰ ਵਜੋਂ ਨਾਮ ਰਜਿਸਟਰ ਕਰਵਾਉਣ ਦੀ ਆਖਰੀ ਮਿਤੀ 15 ਨਵੰਬਰ 2023 ਤੋਂ ਵਧਾ ਕੇ 29 ਫਰਵਰੀ, 2024 ਕਰ ਦਿੱਤੀ ਗਈ ਹੈ। ਸੋਧੇ ਹੋਏ ਸ਼ਡਿਊਲ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ੀਕਾ ਜੈਨ […]

SGPC ਦੇ ਪ੍ਰਧਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਦੇ ਗਵਰਨਰ ਨੂੰ ਮਿਲਣ ਲਈ ਚੰਡੀਗੜ੍ਹ ਰਵਾਨਾ ਹੋਏ

SGPC

ਅੰਮ੍ਰਿਤਸਰ, 16 ਨਵੰਬਰ 2023: ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿਛਲੇ ਕੁਝ ਸਮਾਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਸੀ | ਜਿਸ ਤਹਿਤ ਪੂਰੇ ਦੇਸ਼ ਦੇ […]

SGPC ਵੋਟਰ ਵਜੋਂ ਨਾਮ ਦਰਜ ਕਰਵਾਉਣ ਦੀ ਆਖਰੀ ਮਿਤੀ ‘ਚ 29 ਫਰਵਰੀ 2024 ਤੱਕ ਕੀਤਾ ਵਾਧਾ

Fisheries

ਚੰਡੀਗੜ੍ਹ, 15 ਨਵੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ (SGPC) ਦੀਆਂ ਚੋਣਾਂ ਵਿੱਚ ਵੋਟ ਪਾਉਣ ਲਈ ਵੋਟਰ ਵਜੋਂ ਨਾਮ ਰਜਿਸਟਰ ਕਰਵਾਉਣ ਦੀ ਆਖਰੀ ਮਿਤੀ 15 ਨਵੰਬਰ 2023 ਤੋਂ ਵਧਾ ਕੇ 29 ਫਰਵਰੀ, 2024 ਕਰ ਦਿੱਤੀ ਗਈ ਹੈ।ਅੱਜ ਇੱਥੇ ਸੋਧਿਆ ਹੋਇਆ ਸ਼ਡਿਊਲ ਜਾਰੀ ਕਰਦਿਆਂ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ, ਗੁਰਕੀਰਤ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਜਸਟਿਸ (ਸੇਵਾਮੁਕਤ) ਐਸ.ਐਸ. […]

SGPC ਚੋਣਾ ਨੂੰ ਲੈ ਕੇ ਕੇਂਦਰ ਅਤੇ ਸੂਬੇ ਦੀ ਸਰਕਾਰ ਦੀ ਨੀਤੀਆਂ ਦੇ ਖ਼ਿਲਾਫ਼ ਸਿੱਖ ਸਟੂਡੈਂਟ ਫੈਡਰੇਸ਼ਨ ਵੱਲੋਂ ਮੋਰਚਾ ਖੋਲ੍ਹਣ ਦਾ ਐਲਾਨ

Sikh Student Federation

ਜਲੰਧਰ, 10 ਨਵੰਬਰ 2023: ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦੇ ਐਲਾਨ ਤੋਂ ਬਾਅਦ ਵੋਟ ਪ੍ਰਕਿਰਿਆ ‘ਚ ਵਾਰ-ਵਾਰ ਬਦਲਾਅ ਅਤੇ ਪੇਚੇਦਗੀਆਂ ਦਾ ਮਾਮਲਾ ਸਿੱਖ ਨਸਲਕੁਸ਼ੀ ਵਰਗਾ ਅਜੰਡਾ ਹੈ, ਜਿਸ ਨੂੰ ਸਿੱਖ ਸਟੂਡੈਂਟ ਫੈਡਰੇਸ਼ਨ (Sikh Student Federation) ਕਿਸੇ ਵੀ ਹਾਲਾਤ ‘ਚ ਸਫ਼ਲ ਨਹੀਂ ਹੋਣ ਦੇਵੇਗੀ। ਇਸ ਦਾ ਐਲਾਨ ਜਲੰਧਰ ਦੇ ਪ੍ਰੈਸ ਕਲੱਬ ‘ਚ ਫੈਡਰੇਸ਼ਨ ਦੇ ਆਗੂ ਭਾਈ ਗੁਰਚਰਨ […]

SGPC ਚੋਣਾਂ: ਮੀਡੀਆ ਨੂੰ ਤੇਜਾ ਸਿੰਘ ਸਮੁੰਦਰੀ ਹਾਲ ‘ਚ ਜਾਣ ਦੀ ਇਜਾਜ਼ਤ ਨਹੀਂ, 153 ਮੈਂਬਰ ਵੋਟਾਂ ਪਾਉਣਗੇ

SGPC Elections

ਚੰਡੀਗੜ੍ਹ, 08 ਨਵੰਬਰ 2023: (SGPC Elections) ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਹੋਣ ਵਾਲੀ ਚੋਣ ਦੀ ਕਵਰੇਜ ਲਈ ਮੀਡੀਆ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਦੀ ਥਾਂ ’ਤੇ ਮੀਡੀਆ ਲਈ ਬੈਠ ਕੇ ਲਾਈਵ ਕਵਰੇਜ ਦੇਖਣ ਦਾ ਇੰਤਜ਼ਾਮ ਕੀਤਾ ਗਿਆ ਹੈ। ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ […]

SGPC ਚੋਣਾਂ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਫੈਸਲਾ ਅੱਜ

SGPC

ਚੰਡੀਗੜ੍ਹ, 08 ਨਵੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦਾ ਫੈਸਲਾ ਅੱਜ ਲਿਆ ਜਾਵੇਗਾ। ਸ਼੍ਰੋਮਣੀ ਕਮੇਟੀ ਹੈੱਡਕੁਆਰਟਰ ਵਿਖੇ ਦੁਪਹਿਰ 1 ਵਜੇ ਦੇ ਕਰੀਬ ਵੋਟਿੰਗ ਸ਼ੁਰੂ ਹੋਵੇਗੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਪ੍ਰਧਾਨ ਬਣਨ ਦੀ ਦੌੜ ਵਿੱਚ ਹਨ।ਅਕਾਲੀ ਦਲ ਨੇ ਮੰਗਲਵਾਰ ਨੂੰ ਉਨ੍ਹਾਂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਸੀ। ਅਕਾਲੀ ਦਲ ਦੇ ਮੁਖੀ […]