July 7, 2024 6:33 pm

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਪਦਮਸ਼੍ਰੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦਿੱਤੀ

ਡਾ. ਸੁਰਜੀਤ ਪਾਤਰ

ਪਟਿਆਲਾ, 16 ਮਈ 2024: ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵੱਲੋਂ ਪੰਜਾਬੀ ਦੇ ਸਿਰਮੌਰ ਕਵੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦੇਣ ਹਿਤ ਵਿਸ਼ੇਸ਼ ਇਕੱਤਰਤਾ ਕਰਵਾਈ ਗਈ। ਵਿਭਾਗ ਮੁਖੀ ਡਾ. ਜਯੋਤੀ ਪੁਰੀ ਵੱਲੋਂ ਡਾ. ਪਾਤਰ ਦੀ ਰਚਨਾ ‘ਪੁਲ’ ਪੇਸ਼ ਕਰਦਿਆਂ ਉਨ੍ਹਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਪਾਤਰ ਸਾਹਿਬ ਪੰਜਾਬੀ ਕਵਿਤਾ ਦੇ ਬਾਬਾ ਬੋਹੜ ਸਨ। ਉਨ੍ਹਾਂ ਕਿਹਾ […]

ਸੁਣਨ-ਬੋਲਣ ਤੋਂ ਅਸਮਰੱਥ ਵਿਅਕਤੀ ਹੁਣ ਆਪਣੀ ਇਸ਼ਾਰਿਆਂ ਦੀ ਭਾਸ਼ਾ ਰਾਹੀਂ ਤੁਰੰਤ ਸਮਝ ਸਕਣਗੇ ਅੰਗਰੇਜ਼ੀ ਖ਼ਬਰਾਂ: ਪੰਜਾਬੀ ਯੂਨੀਵਰਸਿਟੀ ਦੀ ਖੋਜ

Punjabi University

ਪਟਿਆਲਾ 13 ਮਈ 2024: ਸੁਣਨ-ਬੋਲਣ ਤੋਂ ਅਸਮਰੱਥ ਵਿਅਕਤੀ ਜੇਕਰ ਅੰਗਰੇਜ਼ੀ ਭਾਸ਼ਾ ਵਿੱਚ ਉਪਲਬਧ ਖ਼ਬਰਾਂ ਨੂੰ ਸਮਝਣਾ ਚਾਹੁਣ ਤਾਂ ਉਹ ਇੱਕ ਸਾਫ਼ਟਵੇਅਰ ਰਾਹੀਂ ਕਲਿੱਕ ਕਰਕੇ ਤੁਰੰਤ ਇਸ ਨੂੰ ਆਪਣੀ ਇਸ਼ਾਰਿਆਂ ਦੀ ਭਾਸ਼ਾ ‘ਇੰਡੀਅਨ ਸਾਈਨ ਲੈਂਗੂਏਜ’ ਵਿੱਚ ਬਦਲ ਕੇ ਸਮਝ ਸਕਣਗੇ। ਇਸੇ ਤਰ੍ਹਾਂ ਇੱਕ ਹੋਰ ਵੱਖਰੇ ਸਾਫ਼ਟਵੇਅਰ ਰਾਹੀਂ ਜਨਤਕ ਥਾਵਾਂ ਉੱਤੇ ਹੁੰਦੀਆਂ ਘੋਸ਼ਣਾਵਾਂ ਨੂੰ ਵੀ ਤੁਰੰਤ ਅਜਿਹੀ […]

ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ :ਪ੍ਰਨੀਤ ਕੌਰ

Preneet Kaur

ਪਟਿਆਲਾ, 7 ਮਈ 2024: ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ (Preneet Kaur) ਨੇ ਮੰਗਲਵਾਰ ਨੂੰ ਨਾਭਾ ਵਿਖੇ ਕਰੀਬ 10 ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨਾਲ ਬੈਠਕਾਂ ਕੀਤੀਆਂ। ਲੋਕਾਂ ਵੱਲੋਂ ਮਿਲ ਰਹੇ ਪਿਆਰ ਨਾਲ ਭਾਵੁਕ ਹੁੰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਸਮੁੱਚਾ ਪਟਿਆਲਾ […]

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਮਨਾਇਆ ਰਾਸ਼ਟਰੀ ਵਿਗਿਆਨ ਦਿਵਸ, ਨਾਮੀ ਵਿਗਿਆਨੀਆਂ ਨੇ ਕੀਤੀ ਸ਼ਿਰਕਤ

ਵਿਗਿਆਨ

ਚੰਡੀਗੜ੍ਹ, 29 ਫਰਵਰੀ 2024: ਚੰਡੀਗੜ੍ਹ ਯੂਨੀਵਰਸਿਟੀ ਵਿਖੇ 28 ਫਰਵਰੀ ਦਿਨ ਬੁੱਧਵਾਰ ਨੂੰ ‘ਵਿਕਸਤ ਭਾਰਤ ਲਈ ਸਵਦੇਸ਼ੀ ਤਕਨਾਲੋਜੀ’ ਵਿਸ਼ੇ ‘ਤੇ ਅਧਾਰਤ ਰਾਸ਼ਟਰੀ ਵਿਗਿਆਨ ਦਿਵਸ (National Science Day) ਮਨਾਇਆ ਗਿਆ। ਜਿਸ ਵਿੱਚ ਸਵਦੇਸ਼ੀ ਕਾਢਾਂ ਦੀ ਸਾਰਥਕਤਾ ‘ਤੇ ਜ਼ੋਰ ਦੇਣਾ, ਭਾਰਤੀ ਵਿਗਿਆਨੀਆਂ ਦੇ ਕੰਮ ਨੂੰ ਪ੍ਰਦਰਸ਼ਿਤ ਕਰਨ, ਆਲਮੀ ਚਿੰਤਾਵਾਂ ਨੂੰ ਸੰਬੋਧਿਤ ਕਰਨਾ ਅਤੇ ਪ੍ਰਧਾਨ ਮੰਤਰੀ ਮੋਦੀ ਦੇ 2047 […]

ਪੰਜਾਬੀ ਯੂਨੀਵਰਸਿਟੀ ਦੀ 40ਵੀਂ ਕਨਵੋਕੇਸ਼ਨ ਮੌਕੇ ਵਿਦਿਆਰਥੀਆਂ ਨੂੰ ਡਿਗਰੀਆਂ ਤੇ ਮੈਡਲ ਪ੍ਰਦਾਨ

Punjabi University

ਪਟਿਆਲਾ, 28 ਫਰਵਰੀ 2024: ‘ਸਿੱਖਿਆ ਪ੍ਰਾਪਤੀ ਦਾ ਮੁੱਖ ਮਕਸਦ ਇੱਕ ਚੰਗੇ ਚਰਿੱਤਰ ਦਾ ਨਿਰਮਾਣ ਕਰਨਾ ਹੈ। ਅਜਿਹਾ ਚਰਿੱਤਰ ਜੋ ਇਮਾਨਦਾਰੀ ਅਤੇ ਲਗਨ ਦੇ ਬਲਬੂਤੇ ਆਪਣੀ ਸ਼ਖ਼ਸੀਅਤ ਨੂੰ ਚਮਕਾਵੇ ਅਤੇ ਸਮਾਜ ਅਤੇ ਦੇਸ਼ ਦੇ ਨਿਰਮਾਣ ਵਿੱਚ ਵੀ ਆਪਣਾ ਭਰਪੂਰ ਪਾਵੇ।’’ ਇਹ ਵਿਚਾਰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬੀ ਯੂਨੀਵਰਸਿਟੀ (Punjabi University) ਦੀ 40ਵੀਂ ਕਨਵੋਕੇਸ਼ਨ […]

MP ਵਿਕਰਮਜੀਤ ਸਿੰਘ ਸਾਹਨੀ ਵੱਲੋਂ ਪਟਿਆਲਾ ਲਈ 5.5 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਪਟਿਆਲਾ

ਪਟਿਆਲਾ, 4 ਫਰਵਰੀ 2024 : ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪਟਿਆਲਾ ਲਈ 5.5 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ ਹੈ।ਇਸ ਮੌਕੇ ਉਨ੍ਹਾਂ ਦੇ ਨਾਲ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਤੇ ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਵੀ ਮੌਜੂਦ ਸਨ। ਅੱਜ ਇੱਥੇ ਸਰਕਟ ਹਾਊਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ […]

ਪਟਿਆਲਾ ਹੈਰੀਟੇਜ ਫੈਸਟੀਵਲ-2024: ਗਵਾਲੀਅਰ ਘਰਾਣੇ ਦੇ ਪੰਡਿਤ ਲਕਸ਼ਮਣ ਕ੍ਰਿਸ਼ਨਾ ਰਾਓ ਤੇ ਮੀਤਾ ਪੰਡਿਤ ਨੇ ਸਰੋਤੇ ਕੀਲੇ

Patiala Heritage Festival

ਪਟਿਆਲਾ, 3 ਫਰਵਰੀ 2024: ਪਟਿਆਲਾ ਹੈਰੀਟੇਜ ਫੈਸਟੀਵਲ-2024 (Patiala Heritage Festival) ਦੇ ਸ਼ਾਸਤਰੀ ਸੰਗੀਤ ਦੀ ਅੱਜ ਆਖਰੀ ਸ਼ਾਮ ਇਥੇ ਕਿਲਾ ਮੁਬਾਰਕ ਦੇ ਦਰਬਾਰ ਹਾਲ ਦੇ ਖੁੱਲ੍ਹੇ ਵਿਹੜੇ ਵਿਚ ਗਵਾਲੀਅਰ ਘਰਾਣੇ ਦੇ ਉੱਘੇ ਸ਼ਾਸਤਰੀ ਗਾਇਕ ਪੰਡਿਤ ਲਕਸ਼ਮਣ ਕ੍ਰਿਸ਼ਨਾ ਰਾਓ ਅਤੇ ਮੀਤਾ ਪੰਡਿਤ ਨੇ ਸ਼ਾਸ਼ਤਰੀ ਗਾਇਨ ਅਤੇ ਪ੍ਰਸਿੱਧ ਨਾਤੀਆ ਕਵਾਲ ਵਾਰਸੀ ਬ੍ਰਦਰਜ਼ ਨਜ਼ੀਰ ਅਹਿਮਦ ਵਾਰਸੀ ਤੇ ਨਸੀਰ ਅਹਿਮਦ […]

ਪਟਿਆਲਾ: ਪੰਜ-ਰੋਜ਼ਾ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਸੰਵਾਦ ਅਤੇ ਪੁਸਤਕ ਸੱਭਿਆਚਾਰ ਦੀਆਂ ਅਮਿੱਟ ਪੈੜਾਂ ਪਾਉਂਦਿਆਂ ਸਮਾਪਤ

Book Fair

ਪਟਿਆਲਾ, 3 ਫਰਬਰੀ 2024: ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਿਹਾ ਪੁਸਤਕ ਮੇਲਾ (Book Fair) ਅਤੇ ਸਾਹਿਤ ਉਤਸਵ ਸੰਪੰਨ ਹੋ ਗਿਆ ਹੈ। ਮੇਲੇ ਦੇ ਆਖਰੀ ਦਿਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੀ ਉਚੇਚੇ ਤੌਰ ਉੱਤੇ ਸ਼ਾਮਿਲ ਹੋਏ।ਉਨ੍ਹਾਂ ਨਾਲ਼ ਵਾਈਸ ਚਾਂਸਲਰ ਪ੍ਰੋਫੈਸਰ ਅਰਵਿੰਦ ਅਤੇ ਰਜਿਸਟਰਾਰ ਡਾ. ਨਵਜੋਤ ਕੌਰ ਵੀ ਸ਼ਾਮਿਲ ਹੋਏ। ਸਾਹਿਤ ਉਤਸਵ ਦੀ ਆਖਰੀ ਦਿਨ ਦੀ […]

ਸਮੂਹ ਪਟਿਆਲਵੀ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਜਰੂਰ ਹਿੱਸਾ ਬਣਨ: DC ਸਾਕਸ਼ੀ ਸਾਹਨੀ

Patiala Heritage Mela

ਪਟਿਆਲਾ, 29 ਜਨਵਰੀ 2024: 2 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੇ ਪਟਿਆਲਾ ਹੈਰੀਟੇਜ ਮੇਲੇ (Patiala Heritage Mela) ਦੀਆਂ ਤਿਆਰੀਆਂ ਜੋਰਾਂ ‘ਤੇ ਹਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਮੇਲੇ ਦੇ ਇੰਚਾਰਜ ਏ.ਡੀ.ਸੀ. ਅਨੁਪ੍ਰਿਤਾ ਜੌਹਲ ਤੇ ਵੱਖ-ਵੱਖ ਪ੍ਰੋਗਰਾਮਾਂ ਦੇ ਨੋਡਲ ਅਧਿਕਾਰੀਆਂ ਨਾਲ ਇੱਕ ਬੈਠਕ ਕਰਕੇ ਜਰੂਰੀ ਨਿਰਦੇਸ਼ ਜਾਰੀ ਕੀਤੇ। ਸਮੂਹ ਪੰਜਾਬੀਆਂ ਤੇ ਖਾਸ ਕਰਕੇ ਪਟਿਆਲਵੀਆਂ ਨੂੰ […]

ਪੰਜਾਬੀ ਯੂਨੀਵਰਸਿਟੀ ਅਥਾਰਟੀ ਨੇ ਧਰਨਾਕਾਰੀ ਸੁਰੱਖਿਆ ਮੁਲਾਜ਼ਮਾਂ ਵਿਰੁੱਧ ਕੀਤੀ ਅਨੁਸ਼ਾਸਨੀ ਕਾਰਵਾਈ

Punjabi University

ਪਟਿਆਲਾ, 01 ਜਨਵਰੀ 2024: ਪੰਜਾਬੀ ਯੂਨੀਵਰਸਿਟੀ (Punjabi University) ਵਿਖੇ ਗ਼ੈਰ ਵਾਜਿਬ ਮੰਗਾਂ ਲਈ ਬਜ਼ਿੱਦ ਮੁੱਖ ਗੇਟ ਉੱਤੇ ਬੈਠੇ ਧਰਨਾਕਾਰੀ ਸੁਰੱਖਿਆ ਮੁਲਾਜ਼ਮਾਂ ਦੇ ਗ਼ਲਤ ਵਿਹਾਰ ਅਤੇ ਅਢੁਕਵੇਂ ਵਤੀਰੇ ਸੰਬੰਧੀ ਯੂਨੀਵਰਸਿਟੀ ਅਥਾਰਟੀ ਵੱਲੋਂ ਅਨੁਸ਼ਾਸਨੀ ਕਾਰਵਾਈ ਕਰਦਿਆਂ ਪੁਲਿਸ ਸ਼ਿਕਾਇਤ ਦਰਜ ਕਰਵਾਈ ਗਈ ਹੈ। ਯੂਨੀਵਰਸਿਟੀ ਵਿਖੇ ਪੜ੍ਹਨ-ਪੜ੍ਹਾਉਣ ਦੇ ਮਾਹੌਲ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਸੰਭਾਵੀ ਅਣਸੁਖਾਵੀਂ […]