July 5, 2024 6:17 am

ਮੋਹਾਲੀ ‘ਚ ਚੋਣ ਪ੍ਰਕਿਰਿਆ ਨੂੰ ਸੁਚਾਰੂ ਤੇ ਸ਼ਾਂਤੀਪੂਰਨ ਰੱਖਣ ਲਈ ਲਗਭਗ 4000 ਸੁਰੱਖਿਆ ਕਰਮਚਾਰੀ ਤਾਇਨਾਤ

ਮੋਹਾਲੀ

ਐਸ.ਏ.ਐਸ.ਨਗਰ, 31 ਮਈ, 2024: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਸ਼ੁੱਕਰਵਾਰ ਸ਼ਾਮ ਦੱਸਿਆ ਕਿ ਲੋਕਤੰਤਰ ਦੇ ਜਿਸ ਤਿਉਹਾਰ ਨੂੰ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿਛਲੇ ਢਾਈ ਮਹੀਨਿਆਂ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ, ਉਸ ਲਈ ਅੱਜ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਤਿੰਨ ਡਿਸਪੈਚ ਸੈਂਟਰਾਂ ਤੋਂ ਲੋਕਤੰਤਰ ਦੇ 3272 ਸਿਪਾਹੀਆਂ ਨੂੰ ਅੱਜ ਸਬੰਧਤ ਸਹਾਇਕ ਰਿਟਰਨਿੰਗ ਅਫ਼ਸਰ-ਕਮ- […]

ਮੋਹਾਲੀ: ਸੀ.ਈ.ਓ ਦਫ਼ਤਰ ਵੱਲੋਂ ਵੋਟਰਾਂ ਦੀ ਸਹੂਲਤ ਲਈ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਦੀ ਸ਼ੁਰੂਆਤ

Lok Sabha elections 2024

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਮਈ, 2024: ਜ਼ਿਲ੍ਹੇ ਦੇ ਵੋਟਰ (Voters) ਮਤਦਾਨ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਦੇ […]

ਮੋਹਾਲੀ ਜ਼ਿਲ੍ਹੇ ਦੀ ਹਦੂਦ ਅੰਦਰ ਲਾਊਡ ਸਪੀਕਰ ਚਲਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ

DC Aashika Jain

ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਮਈ 2024: ਆਸ਼ਿਕਾ ਜੈਨ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 30.5.2024 ਨੂੰ ਸ਼ਾਮ 6:00 ਵਜੇ ਤੋਂ ਮਿਤੀ 01.6.2024 ਨੂੰ ਸ਼ਾਮ 6.00 ਵਜੇ ਤੱਕ ਜ਼ਿਲ੍ਹੇ ਦੀ ਹਦੂਦ ਅੰਦਰ ਲਾਊਡ ਸਪੀਕਰ […]

ਮੋਹਾਲੀ: ਚੋਣਾਂ ਦੀ ਨਿਗਰਾਨੀ ਸੰਬੰਧੀ ਆਖਰੀ 72 ਘੰਟਿਆਂ ਦੇ SOP ਬੁੱਧਵਾਰ ਸ਼ਾਮ ਤੋਂ ਜ਼ਿਲ੍ਹੇ ’ਚ ਲਾਗੂ ਹੋਣਗੇ

Poll monitoring

ਐਸ.ਏ.ਐਸ.ਨਗਰ, 28 ਮਈ, 2024: ਲੋਕ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਭਲਕੇ (ਬੁੱਧਵਾਰ) ਸ਼ਾਮ ਤੋਂ 72 ਘੰਟੇ ਦੀ ਸਟੈਂਡਰਡ ਓਪਰੇਟਿੰਗ (ਐਸ ਓ ਪੀ) ਪ੍ਰਕਿਰਿਆ (Poll monitoring) ਲਾਗੂ ਹੋ ਜਾਵੇਗੀ, ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿਖੇ ਐਸ ਐਸ ਪੀ ਡਾ. ਸੰਦੀਪ ਗਰਗ ਨਾਲ ਅੱਜ ਪੱਤਰਕਾਰਾਂ […]

ਮੋਹਾਲੀ ਜ਼ਿਲ੍ਹੇ ਦੇ ਬੈਂਕਾਂ ਵੱਲੋਂ ਵਿੱਤੀ ਸਹੂਲਤਾਂ ਦੇ ਨਾਲ-ਨਾਲ ਲਾਭਪਾਤਰੀਆਂ ਨੂੰ ਵੋਟ ਪਾਉਣ ਤੇ ਪੌਦਾ ਲਾਉਣ ਦਾ ਰਹੇ ਨੇ ਸੁਨੇਹਾ

Mohali

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਮਈ 2024: ਇੱਕ ਜੂਨ ਨੂੰ ਮਤਦਾਨ ਵਾਲੇ ਦਿਨ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (Mohali) ਵੱਲੋਂ ਇਸ ਵਾਰ 80 ਪ੍ਰਤੀਸ਼ਤ ਪਾਰ ਅਤੇ ਗਰੀਨ ਇਲੈਕਸ਼ਨ-2024 ਦੇ ਨਾਰਿਆਂ ਨੂੰ ਸਾਰਥਕ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ […]

ਮੋਹਾਲੀ: ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਾਰੇ ਵੋਟਰਾਂ ਨੂੰ ਲੋਕ ਸਭਾ ਚੋਣਾਂ ‘ਚ ਹਿੱਸਾ ਲੈ ਕੇ ਵੋਟ ਪਾਉਣ ਦੀ ਅਪੀਲ

Jalandhar

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਮਈ 2024: ਲੋਕ ਸਭਾ ਚੋਣਾਂ-2024 (Lok Sabha elections 2024)  ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤ ਦੇ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਮਤਦਾਤਾ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਛਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ […]

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਮੋਹਾਲੀ ਵਿਖੇ ਸਾਈਕਲਿੰਗ ਮੈਰਾਥੌਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Cycling Marathon

ਚੰਡੀਗੜ੍ਹ, 25 ਮਈ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਮਹੱਤਤਾ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਅੱਜ ਪੀ.ਸੀ.ਏ. ਸਟੇਡੀਅਮ, ਫੇਜ਼ 10, ਮੋਹਾਲੀ ਵਿਖੇ ਕਰਵਾਈ ਗਈ ਸਾਈਕਲਿੰਗ ਮੈਰਾਥੌਨ (ਸਾਈਕਲੋਥੌਨ) (Cycling Marathon) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। […]

ਮੋਹਾਲੀ ਵਿਖੇ ਏਅਰਪੋਰਟ ਮਾਡਲ ਤੇ ਗਰੀਨ ਇਲੈਕਸ਼ਨ ਦੇ ਥੀਮ ‘ਤੇ ਆਧਾਰਿਤ ਦੋ ਅਤਿ-ਆਧੁਨਿਕ ਪੋਲਿੰਗ ਬੂਥ ਬਣਾਏ ਜਾਣਗੇ

Polling booths

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਮਈ, 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਵੋਟਰਾਂ ਨੂੰ ਪੋਲਿੰਗ ਬੂਥਾਂ (Polling booths) ਦੀ ਨਵੀਂ ਅਤੇ ਦਿਲ ਖਿਚਵੀਂ ਦਿੱਖ ਪ੍ਰਦਾਨ ਕਰਨ ਦੇ ਮਕਸਦ ਨਾਲ ਮੋਹਾਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਪੋਲਿੰਗ ਬੂਥਾਂ ਵੱਲ ਵੋਟਰਾਂ ਦਾ ਧਿਆਨ ਖਿੱਚਣ ਲਈ ਹੋਰ ਕਦਮ ਚੁੱਕੇ ਜਾ ਰਹੇ ਹਨ। ਗਰੀਨ ਇਲੈਕਸ਼ਨ ਅਤੇ […]

ਮੋਹਾਲੀ ਦੇ ਪਿੰਡ ਮੱਛਲੀ ਕਲਾਂ ‘ਚ ਟਰੈਕਟਰ ਟਰਾਲੀ ਨੇ 7 ਸਾਲਾ ਬੱਚੇ ਨੂੰ ਦਰੜਿਆ, ਮੌਕੇ ‘ਤੇ ਹੋਈ ਮੌਤ

Kapurthala

ਚੰਡੀਗੜ੍ਹ, 22 ਮਈ 2024: ਮੋਹਾਲੀ ਦੇ ਪਿੰਡ ਮੱਛਲੀ ਕਲਾਂ ‘ਚ ਇਕ ਟਰੈਕਟਰ ਟਰਾਲੀ ਨੇ ਸਾਈਕਲ ਸਵਾਰ 7 ਸਾਲਾ ਬੱਚੇ ਨੂੰ ਦਰੜ ਦਿੱਤਾ। ਬੱਚੇ ਦੇ ਸਿਰ ‘ਤੇ ਗੰਭੀਰ ਸੱਟ ਲੱਗੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਵੀਰ ਸਿੰਘ ਵਜੋਂ ਹੋਈ ਹੈ। ਉਹ ਤੀਜੀ ਜਮਾਤ ਵਿੱਚ ਪੜ੍ਹਦਾ ਸੀ। ਮਿਲੀ ਜਾਣਕਾਰੀ […]

ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਣ ਦੀ ਸਲਾਹ, ਗਰਮੀ ਤੋਂ ਬਚਣ ਲਈ ਕਰੋ ਇਹ ਉਪਾਅ

ਗਰਮੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਈ, 2024: ਜ਼ਿਲ੍ਹਾ ਪ੍ਰਸ਼ਾਸਨ (Mohali) ਨੇ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਣ ਦੀ ਸਲਾਹ ਦਿੱਤੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਨ੍ਹਾਂ ਦਿਨਾਂ ਦੌਰਾਨ ਮੌਸਮ ਆਮ ਤੌਰ ’ਤੇ ਕਾਫ਼ੀ ਗਰਮ ਹੁੰਦਾ ਹੈ, ਇਸ ਲਈ ਗਰਮੀ ਤੋਂ ਬਚਾਅ ਜ਼ਰੂਰੀ ਹੈ। ਲੂ ਤੋਂ ਬਚਾਅ ਲਈ ਸਾਵਧਾਨੀਆਂ ਜਾਰੀ ਕਰਨ ਲਈ […]