July 8, 2024 12:23 am

ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਣ ਦੀ ਸਲਾਹ, ਗਰਮੀ ਤੋਂ ਬਚਣ ਲਈ ਕਰੋ ਇਹ ਉਪਾਅ

ਗਰਮੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਈ, 2024: ਜ਼ਿਲ੍ਹਾ ਪ੍ਰਸ਼ਾਸਨ (Mohali) ਨੇ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਣ ਦੀ ਸਲਾਹ ਦਿੱਤੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਨ੍ਹਾਂ ਦਿਨਾਂ ਦੌਰਾਨ ਮੌਸਮ ਆਮ ਤੌਰ ’ਤੇ ਕਾਫ਼ੀ ਗਰਮ ਹੁੰਦਾ ਹੈ, ਇਸ ਲਈ ਗਰਮੀ ਤੋਂ ਬਚਾਅ ਜ਼ਰੂਰੀ ਹੈ। ਲੂ ਤੋਂ ਬਚਾਅ ਲਈ ਸਾਵਧਾਨੀਆਂ ਜਾਰੀ ਕਰਨ ਲਈ […]

ਮੋਹਾਲੀ ‘ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 10 ਕਰੋੜ ਰੁਪਏ ਦੀ ਨਕਦੀ, ਨਸ਼ੀਲੀਆਂ ਦਵਾਈਆਂ ਤੇ ਹੋਰ ਕੀਮਤੀ ਸਮਾਨ ਜ਼ਬਤ: DC ਆਸ਼ਿਕਾ ਜੈਨ

ਮੋਹਾਲੀ

ਐਸ.ਏ.ਐਸ.ਨਗਰ, 22 ਮਈ, 2024: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ-2024 ਨੂੰ ਯਕੀਨੀ ਬਣਾਉਣ ਲਈ ਨੌਂ ਫਲਾਇੰਗ ਸਕੁਐਡ ਅਤੇ ਨੌ ਸਟੈਟਿਕ ਸਰਵੇਲੈਂਸ ਟੀਮਾਂ 24 ਘੰਟੇ ਕੰਮ ਕਰ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ […]

ਮੋਹਾਲੀ ‘ਚ ਬੈਂਕਾਂ ‘ਚ ਗ੍ਰੀਨ ਇਲੈਕਸ਼ਨ-2024 ਦੀ ਸ਼ੁਰੂਆਤ

Banks

ਐਸ.ਏ.ਐਸ.ਨਗਰ, 21 ਮਈ, 2024: ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਚੋਣ ਅਬਜ਼ਰਵਰ, ਆਨੰਦਪੁਰ ਸਾਹਿਬ, ਡਾ: ਹੀਰਾ ਲਾਲ ਦੁਆਰਾ ਜਾਰੀ ਕੀਤੇ ਗਏ “ਗਰੀਨ ਇਲੈਕਸ਼ਨ” ਸੰਕਲਪ ਨੂੰ ਹੁਲਾਰਾ ਦੇਣ ਲਈ, ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਲੀਡ ਬੈਂਕ, ਪੰਜਾਬ ਨੈਸ਼ਨਲ ਬੈਂਕ ਨੇ ਅੱਜ ਆਪਣੇ ਫੇਜ਼ 2 ਵਿੱਚ ਸਥਿਤ ਸਰਕਲ ਦਫ਼ਤਰ ਤੋਂ ਬੈਂਕਾਂ (Banks) ਵਿੱਚ ਹਰਿਆਲੀ ਮੁਹਿੰਮ ਦੀ ਸ਼ੁਰੂਆਤ […]

ਮੋਹਾਲੀ ਪੁਲਿਸ ਵੱਲੋਂ ਵਹੀਕਲਾਂ ਦੇ ਜਾਅਲੀ ਰਜਿਸਟ੍ਰੇਸ਼ਨ ਸਰਟੀਫੀਕੇਟ ਤਿਆਰ ਕਰਨ ਵਾਲੇ ਗਿਰੋਹ ਦੇ 4 ਮੈਂਬਰ ਗ੍ਰਿਫਤਾਰ

Mohali Police

ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਮਈ 2024: ਡਾ. ਜਯੋਤੀ ਯਾਦਵ, ਆਈ.ਪੀ.ਐਸ.,ਕਪਤਾਨ ਪੁਲਿਸ (Mohali police) (ਇੰਨਵੈਸਟੀਗੇਸ਼ਨ) ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਐਸ ਏ ਐਸ ਨਗਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਹੇਠ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਹਰਵੀਰ ਸਿੰਘ ਅਟਵਾਲ, ਪੀ.ਪੀ.ਐਸ., ਕਪਤਾਨ ਪੁਲਿਸ (ਸ਼ਹਿਰੀ) ਅਤੇ ਹਰਸਿਮਰਤ […]

ਮੋਹਾਲੀ ‘ਚ ਸਾਰੇ 452 ਪੋਲਿੰਗ ਸਥਾਨਾਂ ਨੂੰ ਨਜ਼ਦੀਕੀ ਸਰਕਾਰੀ ਸਿਹਤ ਸੰਸਥਾਵਾਂ ਤੋਂ ਇਲਾਵਾ ਐਂਬੂਲੈਂਸਾਂ ਨਾਲ ਜੋੜਿਆ ਜਾਵੇਗਾ

Polling

ਐਸ.ਏ.ਐਸ.ਨਗਰ, 21 ਮਈ, 2024: ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਮੋਹਾਲੀ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ (Polling staff) ਅਤੇ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਗਰਮੀ ਤੋਂ ਬਚਾਉਣ ਲਈ ਓ.ਆਰ.ਐੱਸ. ਪੈਕੇਟ, ਮਿੱਠੇ ਅਤੇ ਠੰਡੇ ਪਾਣੀ ਦੀ ਛਬੀਲ, ਛਾਂ ਅਤੇ ਟੈਂਟ, ਕੂਲਰਾਂ ਅਤੇ ਪੱਖਿਆਂ ਦਾ ਪ੍ਰਬੰਧ ਕੀਤਾ ਗਿਆ ਹੈ। […]

ਮੋਹਾਲੀ: ਪੌਦੇ ਲਗਾ ਕੇ ਵਾਤਾਵਰਣ ਦੀ ਸ਼ੁੱਧਤਾ ਤੇ ਮਜਬੂਤ ਲੋਕਤੰਤਰ ਦਾ ਪ੍ਰਣ ਲੈਂਦਿਆਂ ਵੋਟ ਪਾਉਣ ਦਾ ਦਿੱਤਾ ਸੁਨੇਹਾ

Environment

ਐਸ.ਏ.ਐਸ.ਨਗਰ, 21 ਮਈ, 2024: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜਰਨਲ ਅਬਜਰਵਰ ਡਾ. ਹੀਰਾ ਲਾਲ ਦੇ ਯਤਨਾਂ ਸਦਕਾ ਨਵੀਂ ਪਹਿਲ ਕਰਦੇ ਹੋਏ ਮਜਬੂਤ ਲੋਕਤੰਤਰ ਦੇ ਨਾਲ ਨਾਲ ਵਾਤਾਵਰਣ (Environment) ਦੀ ਸ਼ੁੱਧਤਾ ਅਤੇ ਆਲਮੀ ਤਪਸ਼ ਨੂੰ ਘਟਾਉਣ ਲਈ ਯਤਨ […]

ਮੋਹਾਲੀ: ਸਵੀਪ ਟੀਮ ਨੇ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ

sweep team

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ ਚੋਣਾਂ-2024 ਲਈ ਵੋਟ ਪਾਉਣ ਦੇ ਸੁਨੇਹੇ ਲੈ ਕੇ ਸਵੀਪ ਟੀਮ (sweep team) ਵੱਲੋਂ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਮੁਤਾਬਿਕ ਅੱਜ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ […]

ਮੋਹਾਲੀ: 80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ

students

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਈ, 2024: ਅਧਿਆਪਕਾਂ ਅਤੇ ਵਿਦਿਆਰਥੀਆਂ  (students) ਦੇ ਸਾਂਝੇ ਉਦਮ ਨੇ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਨਵਾਂ ਰੂਹ ਫੂਕ ਦਿੱਤੀ ਹੈ। ਮਈ ਮਹੀਨੇ ਦੀ ਤਪਸ਼ ਵਿਚ ਵੀ ਆਪਣੇ ਫਰਜਾਂ ਪ੍ਰਤੀ ਵੋਟਰਾਂ ਨੂੰ ਜਾਗਰੂਕ ਕਰਨ ਅਤੇ 1 ਜੂਨ ਨੂੰ ਵੋਟ ਪਾਉਣ ਦਾ ਸੁਨੇਹਾ ਦੇਣ ਲਈ ਹਰ ਘਰ-ਹਰ ਦੁਕਾਨ ਜਾਂ ਪਾਰਕ ਵਿਚ ਰਾਹ-ਦਸੇਰਿਆਂ ਦੀ […]

ਮੋਹਾਲੀ: ਅਰਜਨ ਸ਼ਕਸਮ ਵੋਟਰਾਂ ਦੀ ਪਛਾਣ ਦਿਖਾਉਂਦਾ ਚਿੱਤਰ ਜਾਰੀ

Voter ID

ਸ਼ਹਿਬਜਾਦਾ ਅਜੀਤ ਸਿੰਘ ਨਗਰ, 17 ਮਈ 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਸਵੀਪ ਟੀਮ ਵੱਲੌ ਇਸ ਵਾਰ ਵੋਟਿੰਗ 80% ਪਾਰ ਦੇ ਮਕਸਦ ਨਾਲ ਲਗਾਤਾਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਜਿੱਥੇ ਕਿ ਵਿਧਾਨ ਸਭਾ ਹਲਕਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਖਰੜ ਦੇ ਸਟਰਾਂਗ ਰੂਮ ਬਣੇ ਹਨ, ਦੇ ਨਿਰੀਖਣ ਕਰਨ ਲਈ […]

ਮੋਹਾਲੀ: ਜ਼ਿਲ੍ਹਾ ਹਸਪਤਾਲ ‘ਚ ਥੈਲੇਸੀਮੀਆ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ

Thalassemia

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਈ 2024: ਵਿਸ਼ਵ ਥੈਲੇਸੀਮੀਆ ਦਿਹਾੜੇ (World Thalassemia Day) ਸਬੰਧੀ ਜ਼ਿਲ੍ਹਾ ਹਸਪਤਾਲ ਵਿਚ 8 ਮਈ ਤੋਂ 17 ਮਈ ਤੱਕ ਜਾਗਰੂਕਤਾ ਸਮਾਗਮ ਕਰਵਾਏ ਗਏ। ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਨੇ ਦੱਸਿਆ ਕਿ ਇਸ ਰੋਗ ਪ੍ਰਤੀ ਜਾਗਰੂਕਤਾ ਵਧਾਉਣ ਲਈ ਨਰਸਿੰਗ ਵਿਦਿਆਰਥੀਆਂ ਦੇ ਪੋਸਟਰ ਬਣਾਉਣ […]