Site icon TheUnmute.com

ਪੰਜਾਬ ‘ਚ ਜੋ ਨਸ਼ਾ ਹੈ ਉਸ ਪਿੱਛੇ ਪਾਕਿਸਤਾਨ ਦਾ ਹੱਥ- ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 24 ਜਨਵਰੀ 2025: ਪੰਜਾਬ ਤੇ ਪੰਜਾਬ ਦੇ ਨਾਲ ਲੱਗਦੇ (Punjab and the Sirhindi villages) ਸਰਹਿੰਦੀ ਪਿੰਡਾਂ ਦੇ ਵਿੱਚ ਨਸ਼ਾ ਲਗਾਤਾਰ ਵੱਧ ਰਿਹਾ ਹੈ, ਉਥੇ ਹੀ ਹੁਣ ਨਸ਼ੇ ਨੂੰ ਲੈ ਕੇ ਪੰਜਾਬ ਦੇ (Punjab Governor Gulab Chand Kataria) ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਦੱਸ ਦੇਈਏ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਜੋ ਨਸ਼ਾ ਹੈ ਉਸ ਪਿੱਛੇ ਪਾਕਿਸਤਾਨ (pakistan) ਦਾ ਹੱਥ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਕਿਸਤਾਨ ਹੁਣ ਛੋਟੇ ਡਰੋਨ ਜ਼ਰੀਏ ਨਸ਼ਾ ਭੇਜ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਸਾਡੇ ਪੰਜਾਬ ਦੇ ਨੌਜਵਾਨਾਂ ਨੂੰ ਕਮਜ਼ੋਰ ਕਰਨਾ ਚਾਹੁੰਦਾ ਹੈ। ਐਨਾ ਹੀ ਨਹੀਂ ਬਲਕਿ ਇਸ ਮੌਕੇ ਰਾਜਪਾਲ ਨੇ ਪੰਜਾਬ ਵਿਚਲੇ ਲਾਅ ਐਂਡ ਆਰਡਰ ਦੀ ਤਾਰੀਫ਼ ਵੀ ਕੀਤੀ।

Read More:  ਅੱਜ ਚੰਡੀਗੜ੍ਹ ਆਉਣਗੇ ਗੁਲਾਬਚੰਦ ਕਟਾਰੀਆ, ਭਲਕੇ ਪੰਜਾਬ ਦੇ ਨਵੇਂ ਰਾਜਪਾਲ ਵਜੋਂ ਚੁੱਕਣਗੇ ਸਹੁੰ

Exit mobile version