15 ਅਕਤੂਬਰ 2024: ਪੰਜਾਬ ਵਿੱਚ ਅੱਜ ਪੰਚਾਇਤੀ ਚੋਣਾਂ ਹਨ। ਵੋਟਿੰਗ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 4 ਵਜੇ ਤੱਕ ਚੱਲੇਗੀ। ਦੱਸ ਦੇਈਏ ਕਿ ਨਤੀਜੇ ਸ਼ਾਮ ਨੂੰ ਹੀ ਐਲਾਨ ਦਿੱਤੇ ਜਾਣਗੇ । ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਥੇ ਹੀ ਹੁਣ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਭਰ ‘ਚਪੰਜਾਬ ਭਰ ‘ਚ ਸਵੇਰੇ 11 ਵਜੇ ਤੱਕ 13 ਫੀਸਦੀ ਵੋਟਿੰਗ ਹੋਈ|
ਜਨਵਰੀ 19, 2025 12:32 ਪੂਃ ਦੁਃ