ਚੰਡੀਗੜ੍ਹ 16 ਜਨਵਰੀ 2023: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Panjab University Chandigarh) ਦੇ ਵਾਈਸ ਚਾਂਸਲਰ ਪ੍ਰੋਫੈਸਰ ਰਾਜ ਕੁਮਾਰ (Prof. Raj Kumar) ਨੇ ਅਸਤੀਫਾ ਦੇ ਦਿੱਤਾ ਹੈ। ਦੱਸ ਦੇਈਏ ਕਿ ਉਨ੍ਹਾਂ ਦੀ ਥਾਂ ਰੇਣੂ ਵਿਜ ਨੂੰ 16 ਜਨਵਰੀ ਤੋਂ ਕਾਰਜਕਾਰੀ ਉਪ ਕੁਲਪਤੀ ਬਣਾਇਆ ਗਿਆ ਹੈ। ਉਹ ਅਗਲੇ ਹੁਕਮਾਂ ਤੱਕ ਇਹ ਅਹੁਦਾ ਸੰਭਾਲਣਗੇ । ਵਾਈਸ ਚਾਂਸਲਰ ਪ੍ਰੋ ਰਾਜ ਕੁਮਾਰ ਦਾ ਅਸਤੀਫਾ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅਸਤੀਫਾ ਪ੍ਰਵਾਨ ਕਰ ਲਿਆ ਹੈ।
ਜਨਵਰੀ 18, 2025 6:41 ਬਾਃ ਦੁਃ