ਪਟਿਆਲਾ ,19 ਸਤੰਬਰ 2023: ਜੰਮੂ-ਕਸ਼ਮੀਰ ਦੇ ਅਨੰਤਨਾਗ (Anantnag) ਵਿੱਚ ਮੁਕਾਬਲੇ ਫ਼ੌਜੀ ਆਪ੍ਰੇਸ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਦਾ ਫ਼ੌਜੀ ਜਵਾਨ ਪਰਦੀਪ ਸਿੰਘ ਪੁੱਤਰ ਸ. ਦਰਸ਼ਨ ਸਿੰਘ ਵਾਸੀ ਪਿੰਡ ਬੱਲਮਗੜ੍ਹ (ਸਮਾਣਾ) 13 ਸਤੰਬਰ ਨੂੰ ਸ਼ਹੀਦ ਹੋ ਗਿਆ ਸੀ। ਸ਼ਹੀਦ ਪਰਦੀਪ ਸਿੰਘ ਦਾ ਅੰਤਿਮ ਸਸਕਾਰ ਅੱਜ ਪਿੰਡ ਬੱਲਮਗੜ੍ਹ (ਸਮਾਣਾ) ਵਿਖੇ ਅੱਜ ਮਿਤੀ 19 ਸਤੰਬਰ ਨੂੰ ਦੁਪਹਿਰ 1 ਵਜੇ ਪੂਰੇ ਸਰਕਾਰੀ ਤੇ ਫੌਜੀ ਸਨਮਾਨਾਂ ਦੇ ਨਾਲ ਕੀਤਾ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਸ਼ਹੀਦ ਨੂੰ ਸ਼ਰਧਾਂਜਲੀ ਅਰਪਿਤ ਕਰਨਗੇ।
ਫਰਵਰੀ 23, 2025 12:24 ਪੂਃ ਦੁਃ