Parkash Singh Badal

ਪ੍ਰਕਾਸ਼ ਸਿੰਘ ਬਾਦਲ ਵਿਧਾਨ ਸਭਾ ਹਲਕਾ ਲੰਬੀ ਤੋਂ ਲੜਨਗੇ ਚੋਣ

ਚੰਡੀਗੜ੍ਹ 26 ਜਨਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ 2022 ਅਗਲੇ ਮਹੀਨੇ 20 ਫ਼ਰਵਰੀ ਨੂੰ ਹੋਣ ਜਾ ਰਹੀ ਹੈ |ਇਸ ਦੌਰਾਨ ਵੱਡੀ ਖ਼ਬਰ ਹੈ ਕਿ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਲੰਬੀ (Lambi) ਤੋਂ ਚੋਣ ਲੜਨਗੇ। ਇਸ ਸੰਬੰਧੀ ਐਲਾਨ ਸੁਖਬੀਰ ਬਾਦਲ ਵੱਲੋਂ ਅੰਮ੍ਰਿਤਸਰ ‘ਚ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ।

Scroll to Top