July 3, 2024 11:40 am
Parkash Singh Badal

ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਹੋਈ ਖਰਾਬ, ਪੀ. ਜੀ. ਆਈ. ’ਚ ਕਰਵਾਇਆ ਦਾਖ਼ਲ

ਚੰਡੀਗੜ੍ਹ 06 ਜੂਨ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ( Parkash Singh Badal) ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਪੀ ਜੀ ਆਈ ਲਿਆਂਦਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਦਾ ਡਾਕਟਰਾਂ ਨੇ ਮੈਡੀਕਲ ਚੈਕਅੱਪ ਕੀਤਾ  | ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਹਾਲਤ ‘ਚ ਸੁਧਾਰ ਹੈ ਅਤੇ ਰਿਪੋਰਟ ਨੌਰਮਲ ਦੱਸੀ ਜਾ ਰਹੀ ਹੈ |