‘ਆਪ’ ਵੱਲੋਂ ਅਧਿਆਪਕਾਂ ਨੂੰ ਯੂਜੀਸੀ ਤਨਖਾਹ ਸਕੇਲਾਂ ਤੋਂ ਵੱਖ ਕਰਨ ਦੇ ਫੈਸਲੇ ਨੂੰ ਰੱਦ ਕਰਨ ਸੰਬੰਧੀ ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

Partap Bajwa

ਚੰਡੀਗੜ੍ਹ 16 ਜੂਨ 2022: ਪੰਜਾਬ ਸਰਕਾਰ ਵਲੋਂ 7ਵੇਂ ਸੀਪੀਸੀ ਯੂਜੀਸੀ ਤਨਖਾਹ ਸਕੇਲਾਂ ਨੂੰ ਲਾਗੂ ਕਰਨ ਅਤੇ ਯੂਜੀਸੀ ਤਨਖਾਹ ਸਕੇਲਾਂ ਤੋਂ ਵੱਖ ਕਰਨ ਦੇ ਫੈਸਲੇ ਨੂੰ ਰੱਦ ਕਰਨ ਬਾਰੇ ਕਾਲਜ ਅਤੇ ਯੂਨੀਵਰਸਿਟੀ ਦੇ ਅਧਿਆਪਕਾਂ ਨਾਲ ਕੀਤੀ ਗਈ ਵਚਨਬੱਧਤਾ ‘ਤੇ ਯੂ-ਟਰਨ ਸਬੰਧੀ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ (Partap Bajwa) ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਉਸਨੇ ਪੱਤਰ ਨੂੰ ਟਵਿੱਟਰ ‘ਤੇ ਸਾਂਝਾ ਕੀਤਾ ਹੈ |

Partap Bajwa

 

 

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।