Site icon TheUnmute.com

“ਆਪ” ਵਿਧਾਇਕ ਕੁਲਵੰਤ ਸਿੰਘ ਨੂੰ ਪਾਰਟੀ ਨੇ ਦਿੱਤੀ ਨਵੀਂ ਜ਼ਿੰਮੇਵਾਰੀ

"ਆਪ" ਵਿਧਾਇਕ ਕੁਲਵੰਤ ਸਿੰਘ

ਚੰਡੀਗੜ੍ਹ, 11 ਮਈ 2022 : ਮੋਹਾਲੀ ਤੋਂ “ਆਪ” ਵਿਧਾਇਕ ਕੁਲਵੰਤ ਸਿੰਘ ਨੂੰ ਪਾਰਟੀ ਨੇ ਨਵੀਂ ਜ਼ਿੰਮੇਵਾਰੀ ਦਿੱਤੀ ਹੈ | ਪਾਰਟੀ ਵੱਲੋਂ ਕੁਲਵੰਤ ਸਿੰਘ ਨੂੰ ਚੰਡੀਗੜ੍ਹ ਦਾ ਸਹਿ ਪ੍ਰਭਾਰੀ ਲਗਾਇਆ ਗਿਆ ਹੈ।

Exit mobile version