June 30, 2024 8:32 pm
Patiala Bus Stand

ਪਟਿਆਲਾ ਦਾ ਨਵਾਂ ਅਤਿ-ਆਧੁਨਿਕ ਬੱਸ ਅੱਡਾ ਭਲਕੇ ਹੋਵੇਗਾ ਸ਼ੁਰੂ, CM ਭਗਵੰਤ ਮਾਨ ਕਰਨਗੇ ਉਦਘਾਟਨ

ਚੰਡੀਗੜ੍ਹ, 15 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ 60.97 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਅਤਿ-ਆਧੁਨਿਕ ਬੱਸ ਟਰਮੀਨਲ ਨੂੰ ਪਟਿਆਲਾ (Patiala)  ਵਾਸੀਆਂ ਨੂੰ ਸਮਰਪਿਤ ਕਰਨਗੇ | ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ਕਰੋੜਾਂ ਦੀ ਲਾਗਤ ਨਾਲ ਬਣ ਰਹੇ ਨਵੇਂ ਬੱਸ ਸਟੈਂਡ (Patiala Bus Stand) ਦਾ ਨਿਰੀਖਣ ਕੀਤਾ ਸੀ ਅਤੇ ਮੌਜੂਦ ਅਧਿਕਾਰੀਆਂ ਨੂੰ ਕੰਮ ‘ਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਸੀ |