July 4, 2024 9:35 pm
student visa

ਪਵਨਦੀਪ ਕੌਰ ਨੂੰ 30 ਦਿਨਾਂ ‘ਚ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 16 ਨਵੰਬਰ 2023: ਪਿੰਡ ਦੋਹਕ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੀ ਪਵਨਦੀਪ ਕੌਰ ਪੁੱਤਰੀ ਜਗਸੀਰ ਸਿੰਘ ਅਤੇ ਮਨਪ੍ਰੀਤ ਕੌਰ ਨੂੰ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਕੈਨੇਡਾ ਦਾ ਸਟੂਡੈਂਟ ਵੀਜ਼ਾ (student visa) 30 ਦਿਨਾਂ ‘ਚ ਹੀ ਪ੍ਰਾਪਤ ਹੋ ਗਿਆ ਹੈ। ਪਵਨਦੀਪ ਕੌਰ ਵਿਨੀਪੈਗ ਵਿਚ ਪੜ੍ਹਨ ਜਾ ਰਹੀ ਹੈ। ਪਵਨਦੀਪ ਕੌਰ ਦੀ ਪਹਿਲਾਂ ਕੋਈ ਰਿਫਿਊਜ਼ਲ ਨਹੀਂ ਸੀ ਅਤੇ ਇੱਕ ਸਾਲ ਦਾ ਗੈਪ ਸੀ | ਪਵਨਦੀਪ ਕੌਰ ਨੇ ਦੋ ਜੁਲਾਈ 2023 ਨੂੰ ਫਾਈਲ ਲਗਾਈ ਅਤੇ ਅੱਠ ਅਗਸਤ 2023 ਨੂੰ ਵੀਜ਼ਾ ਆਇਆ ਹੈ |
ਉਨ੍ਹਾਂ ਦੇ ਆਈਲੈਟਸ ਸਕੋਰ ਓਵਰਆਲ 6.5(L-7.0, R-6.0, W-6.0, S-6.0) ਹਨ ਅਤੇ 2022 ‘ਚ ਬਾਰ੍ਹਵੀਂ ਪਾਸ ਕੀਤੀ ਹੈ । ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਪਵਨਦੀਪ ਕੌਰ ਨੂੰ ਟਰੱਕ ਭਰ ਕੇ ਵਧਾਈਆਂ ਦਿੱਤੀਆਂ । ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਲਾ ਸਕਦੇ ਹੋ ।
ਜੇਕਰ ਤੁਸੀ ਵੀ…
1. ਸਟੱਡੀ ਵੀਜ਼ਾ (student visa) ਤੇ ਕੈਨੇਡਾ ਜਾਣਾ ਚਾਹੁੰਦੇ ਹੋ।
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ।
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ  ਜਾਂ  ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ । ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |
ਮੋਗਾ ਬਰਾਂਚ:- 96926-00084
      96927-00084
      96928-00084
ਅੰਮ੍ਰਿਤਸਰ ਬਰਾਂਚ :  96923-00084
                              : 93553-00084
ਮੋਗਾ ਬਰਾਂਚ ਦਾ ਪਤਾ: (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ,  ਫਿਰੋਜਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ) Near Sri Satya Sai Murlidhar Ayurvedic College, Firozepur GT road,  Duneke, Moga
ਅੰਮ੍ਰਿਤਸਰ ਬਰਾਂਚ ਦਾ ਪਤਾ :(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ) SCO 41, Veer Enclave, Near Golden Gate and Ryan International School , Bypass Road, Amritsar
ਹੈਦਰਾਬਾਦ ਬਰਾਂਚ ਦਾ ਪਤਾ : (ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ) Office No.301, 3rd Floor, “Sonathalia Emerald”, Raj Bhavan Road, Somajiguda, Hyderabad.