Site icon TheUnmute.com

ਦੋ ਮਡਿਊਲ ‘ਚੋਂ 5.5 ਬੈਂਡ ਨਾਲ ਪਵਨਦੀਪ ਕੌਰ ਨੇ ਹਾਸਲ ਕੀਤਾ ਕੈਨੇਡਾ ਦਾ ਸਟੂਡੈਂਟ ਵੀਜ਼ਾ

student visa

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 08 ਮਾਰਚ 2024: ਪਤੀ-ਪਤਨੀ ਤੇ ਬੱਚਿਆਂ ਸਮੇਤ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਪੱਤੀ ਗੁਰੀਆ, ਪਿੰਡ ਦੌਧਰ ਸ਼ਰਕੀ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੀ ਪਵਨਦੀਪ ਕੌਰ ਨੂੰ ਥੋੜ੍ਹੇ ਦਿਨਾਂ ‘ਚ ਕੈਨੇਡਾ ਦਾ ਸਟੂਡੈਂਟ ਵੀਜ਼ਾ (student visa) ਮਿਲਿਆ ਹੈ ।

ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਪਵਨਦੀਪ ਕੌਰ ਦੀ ਸਟੱਡੀ ਵਿੱਚ ਤਿੰਨ ਸਾਲਾਂ ਦਾ ਗੈਪ ਸੀ ਤੇ ਉਸਦੇ ਦੋ ਮਡਿਊਲਾਂ ਚੋਂ 5.5 ਬੈਂਡ ਸਕੋਰ ਸਨ। ਪਵਨਦੀਪ ਕੌਰ ਤੇ ਉਸਦੇ ਪਿਤਾ ਜੀ ਕੌਰ ਇੰਮੀਗ੍ਰੇਸ਼ਨ ਦੇ ਦਫਤਰ ਧੜਾ-ਧੜ ਆ ਰਹੇ ਵੀਜ਼ਿਆਂ ਤੋਂ ਪ੍ਰਭਾਵਿਤ ਹੋ ਕੇ ਆਏ ਸਨ।

ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਪਵਨਦੀਪ ਕੌਰ ਦੀ ਫਾਈਲ ਦੇਖਣ ਤੋਂ ਬਾਅਦ ਉਸਦਾ ਪ੍ਰਸੈੱਸ ਸ਼ੁਰੂ ਕਰਦਿਆਂ 29 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 17 ਫਰਵਰੀ 2024 ਨੂੰ ਵੀਜ਼ਾ (student visa) ਆ ਗਿਆ। ਇਸ ਮੌਕੇ ਪਵਨਦੀਪ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084,96928-00084
ਅੰਮ੍ਰਿਤਸਰ ਬਰਾਂਚ: 96923-00084

Exit mobile version