ਚੰਡੀਗੜ੍ਹ,10 ਜਨਵਰੀ 2025: PCS Officers Transfer: ਪੰਜਾਬ ਸਰਕਾਰ ਨੇ ਪ੍ਰਬੰਧਕੀ ਹਿੱਤ ਨੂੰ ਧਿਆਨ ‘ਚ ਰੱਖਦਿਆਂ ਪੀ.ਸੀ.ਐਸ. ਅਧਿਕਾਰੀਆਂ ਦੀ ਬਦਲੀਆਂ ਅਤੇ ਤਾਇਨਾਤੀਆਂ ਕੀਤੀਆਂ ਹਨ | ਪੰਜਾਬ ਸਰਕਾਰ ਵੱਲੋਂ ਜਾਰੀ ਸੂਚੀ ਮੁਤਾਬਕ 10 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਹੈ।