July 2, 2024 8:36 pm

ਸੂਬੇ ਦੇ ਲੋਕ ਘਰ ਬੈਠੇ ਹੀ ਪੰਜਾਬ ਪੁਲਿਸ ਕੋਲ ਦਰਜ ਕਰਵਾ ਸਕਣਗੇ ਆਨਲਾਈਨ ਸ਼ਿਕਾਇਤ: ਭਗਵੰਤ ਮਾਨ

ਚੰਡੀਗੜ੍ਹ 11 ਜੁਲਾਈ 2022: ਪੰਜਾਬ ਸਰਕਾਰ ਵਲੋਂ E-Governance ਵੱਲ ਇੱਕ ਹੋਰ ਕਦਮ ਚੁੱਕਦਿਆਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਹੋਰ ਐਲਾਨ ਕਰਦਿਆਂ ਕਿਹਾ ਕਿ ਹੁਣ ਪੰਜਾਬ ਪੁਲਿਸ ਕੋਲ ਤੁਸੀਂ ਘਰ ਬੈਠੇ ਆਨਲਾਈਨ ਸਹੂਲਤ ਜ਼ਰੀਏ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ.. ਇਸ ਨਾਲ ਸ਼ਿਕਾਇਤ ਦਰਜ ਕਰਵਾਉਣ ਵੇਲੇ ਹੁੰਦੀ ਖੱਜਲ-ਖੁਆਰੀ ਤੋਂ ਨਿਜਾਤ ਮਿਲੇਗੀ.. ਪੰਜਾਬੀਆਂ ਦੀ ਹਰ ਸੁਵਿਧਾ ਲਈ ਤੁਹਾਡੀ ਸਰਕਾਰ ਪੂਰੀ ਵਚਨਬੱਧ ਹੈ..

Punjab Police