ਚੰਡੀਗੜ੍ਹ, 5 ਅਗਸਤ, 2024: ਦਿੱਲੀ ਹਾਈ ਕੋਰਟ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਰਾਹਤ ਮਿਲੀ | ਹਾਈ ਕੋਰਟ ਨੇ ਅੱਜ ਸੀਐੱਮ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਜ਼ਮਾਨਤ ਪਟੀਸ਼ਨ ਲਈ ਹੇਠਲੀ ਅਦਾਲਤ ਜਾਣ ਲਈ ਵੀ ਕਿਹਾ। ਜਿਕਰਯੋਗ ਹੈ ਕਿ 29 ਜੁਲਾਈ ਨੂੰ ਹੋਈ ਸੁਣਵਾਈ ‘ਚ ਹਾਈ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
Read more: SC: ਦਿੱਲੀ ਕੋਚਿੰਗ ਸੈਂਟਰ ਹਾਦਸੇ ‘ਚ ਸੁਪਰੀਮ ਕੋਰਟ ਵੱਲੋਂ ਕੇਂਦਰ ਤੇ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ
ਸੀਬੀਆਈ ਨੇ ਕਿਹਾ ਕਿ ਕੇਜਰੀਵਾਲ (Arvind Kejriwal) ਦਿੱਲੀ ਸ਼ਰਾਬ ਨੀਤੀ ਮਾਮਲੇ ਦੇ ਅਸਲੀ ਸੂਤਰਧਾਰ ਹਨ। ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਿਨਾਂ ਮਾਮਲੇ ਦੀ ਜਾਂਚ ਨਹੀਂ ਹੋ ਸਕਦੀ ਸੀ। ਅਸੀਂ ਇੱਕ ਮਹੀਨੇ ਦੇ ਅੰਦਰ ਚਾਰਜਸ਼ੀਟ ਦਾਇਰ ਕਰ ਦਿੱਤੀ ਸੀ। ਸੀਬੀਆਈ ਨੇ 26 ਜੂਨ ਨੂੰ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫਤਾਰ ਕੀਤਾ ਸੀ।
Read More: ਵਿਦੇਸ਼ ਮੰਤਰਾਲੇ ਮੰਤਰਾਲੇ ਵੱਲੋਂ ਭਾਰਤੀ ਨਾਗਰਿਕਾਂ ਨੂੰ ਬੰਗਲਾਦੇਸ਼ ਨਾ ਜਾਣ ਦੀ ਅਪੀਲ