ਪ੍ਰਧਾਨ ਮੰਤਰੀ ਨੇ ਜਲ੍ਹਿਆਂਵਾਲਾ

ਪ੍ਰਧਾਨ ਮੰਤਰੀ ਨੇ ਜਲ੍ਹਿਆਂਵਾਲਾ ਬਾਗ ਦਾ ਉਦਘਾਟਨ ਕਰਕੇ ਕੀਤਾ ਦੇਸ਼ ਨੂੰ ਸਮਰਪਿਤ

ਚੰਡੀਗੜ੍ਹ ,28 ਅਗਸਤ 2021 : ਜਲ੍ਹਿਆਂਵਾਲਾ ਬਾਗ ਦਾ ਅੱਜ ਨਵੀਨੀਕਰਨ ਕੀਤਾ ਗਿਆ ਹੈ | ਜਿਸ ਦੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਰਚੂਅਲ ਤਰੀਕੇ ਨਾਲ ਸ਼ਮੂਲੀਅਤ ਕੀਤੀ ਕਰਕੇ ਜਲ੍ਹਿਆਂਵਾਲਾ ਬਾਗ ਸਮਾਰਕ ਦੇਸ਼ ਨੂੰ ਸਮਰਪਿਤ ਕੀਤਾ ਗਿਆ | ਇਸ ਨਵੀਨੀਕਰਨ ਉਦਘਾਟਨ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਵੀਡੀਓ ਕਾਨਫਰੰਸਿੰਗ ਰਹੀ ਸ਼ਮੂਲੀਅਤ ਕੀਤੀ |

ਇਹ ਵੀ ਪੜੋ : ਬੀਬੀ ਜਗੀਰ ਕੌਰ ਵੱਲੋ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਵੱਲੋ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ

Scroll to Top