ਵਿਸਾਖੀ

PM ਮੋਦੀ ਵਿਸਾਖੀ ਤੋਂ ਪਹਿਲਾਂ ਫਿਰੋਜ਼ਪੁਰ ਸੈਟੇਲਾਈਟ ਸੈਂਟਰ ਦਾ ਰੱਖਣਗੇ ਨੀਂਹ ਪੱਥਰ

ਚੰਡੀਗੜ੍ਹ 16 ਫਰਵਰੀ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਵਿਸਾਖੀ ਤੋਂ ਪਹਿਲਾਂ ਫਿਰੋਜ਼ਪੁਰ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਗੇ। ਇਸ ਸੰਬੰਧੀ ਜਾਣਕਾਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦਿੱਤੀ ਗਈ ਹੈ। ਇਸ ਦਾ ਉਦਘਾਟਨ ਪੀਐਮ ਮੋਦੀ ਵਲੋਂ ਵਰਚੁਅਲ ਮਾਧਿਅਮ ਰਾਹੀਂ ਕੀਤਾ ਜਾਵੇਗਾ । ਜਿਕਰਯੋਗ ਹੈ ਕਿ ਪੀਜੀਆਈ ਦੇ ਫਿਰੋਜ਼ਪੁਰ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਮੋਦੀ ਵੱਲੋਂ 5 ਜਨਵਰੀ ਨੂੰ ਰੱਖਿਆ ਜਾਣਾ ਸੀ।

Scroll to Top