ਚੰਡੀਗੜ੍ਹ, 11 ਮਾਰਚ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਕੁਝ ਸਮੇਂ ਬਾਅਦ ਦੇਸ਼ ਨੂੰ ਸੰਬੋਧਨ ਕਰਨ ਜਾ ਰਹੇ ਹਨ। ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਕੋਈ ਅਹਿਮ ਐਲਾਨ ਕਰ ਸਕਦੇ ਹਨ | ਅਜਿਹੇ ਕਿਆਸ ਲਗਾਏ ਜਾ ਰਹੇ ਹਨ ਕਿ ਪ੍ਰਧਾਨ ਮੰਤਰੀ ਨਾਗਰਿਕਤਾ ਸੋਧ ਕਾਨੂੰਨ (CAA) ਨੂੰ ਲੈ ਕੇ ਵੱਡਾ ਐਲਾਨ ਕਰ ਸਕਦੇ ਹਨ।
ਜਨਵਰੀ 19, 2025 6:46 ਬਾਃ ਦੁਃ