July 2, 2024 9:24 pm
Pm modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ

ਨਵੀਂ ਦਿੱਲੀ 25 ਦਸੰਬਰ 2021 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ( PM Narinder Modi) ਨੇ ਸ਼ਨੀਵਾਰ ਨੂੰ ਦੇਸ਼ ਨੂੰ ਕ੍ਰਿਸਮਸ ( Merry Christmas) ਦੀ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਸ ਮੌਕੇ ‘ਤੇ ਹਰ ਕੋਈ ਭਗਵਾਨ ਯਿਸੂ ਮਸੀਹ ਦੇ ਜੀਵਨ ਅਤੇ ਆਦਰਸ਼ ਸਿੱਖਿਆਵਾਂ ਨੂੰ ਯਾਦ ਕਰਦਾ ਹੈ।
ਪ੍ਰਧਾਨ ਮੰਤਰੀ ਮੋਦੀ (PM Modi) ਨੇ ਇੱਕ ਟਵੀਟ ‘ਚ ਕਿਹਾ ਕਿ ਸਾਰਿਆਂ ਨੂੰ ਕ੍ਰਿਸਮਿਸ ਦੀਆਂ ਸ਼ੁਭਕਾਮਨਾਵਾਂ। ਅਸੀਂ ਸੇਵਾ, ਦਿਆਲਤਾ ਅਤੇ ਨਿਮਰਤਾ ‘ਤੇ ਸਭ ਤੋਂ ਵੱਧ ਜ਼ੋਰ ਦਿੰਦੇ ਹੋਏ, ਯਿਸੂ ਮਸੀਹ ਦੇ ਜੀਵਨ ਅਤੇ ਆਦਰਸ਼ ਸਿੱਖਿਆਵਾਂ ਨੂੰ ਯਾਦ ਕਰਦੇ ਹਾਂ। ਮੈਂ ਸਾਰਿਆਂ ਦੇ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਦੀ ਕਾਮਨਾ ਕਰਦਾ ਹਾਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸਾਰੇ ਸੰਸਾਰ ਵਿੱਚ ਸਦਭਾਵਨਾ ਬਣੀ ਰਹੇ। ਪੂਰੀ ਦੁਨੀਆ ‘ਚ ਕ੍ਰਿਸਮਸ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ।