ਅਟਲ ਬਿਹਾਰੀ ਵਾਜਪਾਈ

ਅਟਲ ਬਿਹਾਰੀ ਵਾਜਪਾਈ ਦੀ ਬਰਸੀ ਤੇ ਪ੍ਰਧਾਨ ਮੰਤਰੀ ਤੋਂ ਲੈ ਕੇ ਰਾਸ਼ਟਪਤੀ ਨੇ ਦਿੱਤੀ ਸ਼ਰਧਾਂਜਲੀ : Death Anniversary

ਚੰਡੀਗੜ੍ਹ ,16 ਅਗਸਤ 2021 : ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ (Atal Bihari Vajpayee) ਦੀ ਬਰਸੀ ( Anniversary) ਹੈ ‘ਤੇ ਯਾਦ ਕਰ ਰਿਹਾ ਹੈ। ਅਟਲ ਬਿਹਾਰੀ ਵਾਜਪਾਈ ਦੀ ਬਰਸੀ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ,ਰੱਖਿਆ ਮੰਤਰੀ ਰਾਮਨਾਥ ਕੋਵਿੰਦ ,ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਹੋਰ ਵਿਧਾਇਕਾਂ ਨੇ ਟਵੀਟ ਕਰਕੇ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ |

Scroll to Top