Site icon TheUnmute.com

ਯੂਪੀ ‘ਚ ਨਮਾਜ਼ ਤੋਂ ਬਾਅਦ ਹੋਈ ਹਿੰਸਾ ਮਾਮਲੇ ‘ਚ ਪੁਲਿਸ ਵਲੋਂ 227 ਲੋਕਾਂ ਗ੍ਰਿਫ਼ਤਾਰ

ਯੂਪੀ

ਚੰਡੀਗੜ੍ਹ 11 ਜੂਨ 2022: ਪੈਗੰਬਰ ਮੁਹੰਮਦ ‘ਤੇ ਵਿਵਾਦਤ ਟਿੱਪਣੀ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਦੀ ਨਮਾਜ਼ ਤੋਂ ਬਾਅਦ ਹਿੰਸਾ ਭੜਕ ਉੱਠੀ ਸੀ | ਜਿਸਦੇ ਚੱਲਦੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਹੁਣ ਤੱਕ 227 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਸੀਨੀਅਰ ਪੁਲਿਸ ਅਧਿਕਾਰੀ ਵਲੋਂ ਦਿੱਤੀ ਗਈ ਹੈ । ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹਿੰਸਾ ਪ੍ਰਭਾਵਿਤ ਜ਼ਿਲ੍ਹਿਆਂ ਦੇ ਡੀਐਮ ਅਤੇ ਐਸਐਸਪੀ ਨਾਲ ਮੁਲਾਕਾਤ ਕਰਕੇ ਜ਼ਿਲ੍ਹੇ ਦੀ ਸਥਿਤੀ ਦਾ ਜਾਇਜ਼ਾ ਲਿਆ।

Exit mobile version