July 7, 2024 1:23 pm
ਰਿਸ਼ਵਤ

ਪੁਲਿਸ ਨੇ ਮਰਹੂਮ ਪੰਜਾਬੀ ਗਾਇਕ ਚਮਕੀਲਾ ਦੇ ਪੁੱਤਰ ਨੂੰ 1 ਕਿੱਲੋ ਅਫੀਮ ਸਮੇਤ ਕੀਤਾ ਗ੍ਰਿਫਤਾਰ

ਚੰਡੀਗੜ੍ਹ 15 ਜੂਨ 2022: ਪੁਲਿਸ ਨੇ ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਚਮਕੀਲਾ ਦੇ ਪੁੱਤਰ ਜੈਮਲਜੀਤ ਸਿੰਘ ਤੇ ਸਾਥੀ ਰਾਜ ਕੁਮਾਰ ਨੂੰ ਇਕ ਕਿੱਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ ਹੈ। ਧਾਰੀਵਾਲ ਪੁਲਿਸ ਨੇ ਨਾਕਾਬੰਦੀ ਦੌਰਾਨ ਤਲਾਸ਼ੀ ‘ਚ ਦੋਵਾਂ ਕੋਲੋਂ ਇੱਕ ਕਿੱਲੋ ਅਫੀਮ ਬਰਾਮਦ ਹੋਈ। ਪੁਲਿਸ ਨੇ ਦੋਵਾਂ ਨੂੰ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |