8 ਦਸੰਬਰ 2024: ਪੰਜਾਬ ਦੇ ਫ਼ਿਰੋਜ਼ਪੁਰ (Ferozepur, Punjab) ਵਿੱਚ ਬਿਜਲੀ ਦਾ ਲੰਬਾ ਕੱਟ ਲੱਗਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ 66 ਕੇ.ਵੀ ਪਾਵਰ ਹਾਊਸ ਦੇ ਜ਼ਰੂਰੀ ਰੱਖ-ਰਖਾਅ ਲਈ ਫ਼ਿਰੋਜ਼ਪੁਰ ਸ਼ਹਿਰ ਦੇ ਕਈ ਇਲਾਕਿਆਂ ਦੀ ਬਿਜਲੀ (power supply) ਸਪਲਾਈ 9 ਦਸੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। 9 ਦਸੰਬਰ ਨੂੰ 66 ਕੇਵੀ ਪਾਵਰ ਹਾਊਸ ਦੇ ਜ਼ਰੂਰੀ ਰੱਖ-ਰਖਾਅ ਲਈ ਬਿਜਲੀ ਸਪਲਾਈ(power supply) ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ।
ਇਹ ਜਾਣਕਾਰੀ ਦਿੰਦਿਆਂ ਐੱਸ.ਡੀ.ਓ. ਪਾਵਰਕੌਮ ਸਿਟੀ ਫਿਰੋਜ਼ਪੁਰ ਦੇ ਇੰਜਨੀਅਰ ਅਮਨਦੀਪ ਸਿੰਘ ਨੇ ਦੱਸਿਆ ਕਿ 11 ਕੇਵੀ ਫੀਡਰ ਕਾਰਨ ਫਿਰੋਜ਼ਪੁਰ ਸ਼ਹਿਰ ਦੇ ਦਿੱਲੀ ਗੇਟ, ਧਵਨ ਕਲੋਨੀ, ਜ਼ਿਲ੍ਹਾ ਪ੍ਰੀਸ਼ਦ, ਕੇਂਦਰੀ ਜੇਲ੍ਹ, ਬਗਦਾਦੀ ਗੇਟ, ਮਾਲ ਰੋਡ, ਸ਼ਹੀਦ ਊਧਮ ਸਿੰਘ ਚੌਕ, ਮੱਲਵਾਲ ਰੋਡ, ਰੇਲਵੇ ਅਤੇ ਕੇਂਦਰੀ ਜੇਲ੍ਹ ਨੂੰ ਸਪਲਾਈ ਠੱਪ ਹੈ। ਬੰਦ ਰਹੇਗਾ।
read more: Punjab News: ਇਸ ਸ਼ਹਿਰ ‘ਚ ਰਹੇਗੀ ਬਿਜਲੀ ਬੰਦ, ਜਾਣੋ ਕਿ ਹੈ ਕਾਰਨ