ਚੰਡੀਗੜ੍ਹ, 22 ਜਨਵਰੀ 2024: ਅਯੁੱਧਿਆ (Ayodhya) ਵਿੱਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਵੈਦਿਕ ਜਾਪ ਨਾਲ ਸਮਾਪਤ ਹੋ ਗਈ ਹੈ, ਜਿਸ ਦੀ ਸ਼ੁਰੂਆਤ ਭਗਵਾਨ ਵਿਸ਼ਨੂੰ ਦੀ ਪ੍ਰਾਰਥਨਾ ਨਾਲ ਹੋਈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਰਾਮ ਜਨਮ ਭੂਮੀ ਮੰਦਰ ‘ਚ ਰਾਮ ਲਾਲਾ ਦੀ ਆਰਤੀ ਕੀਤੀ | ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆਰ. ਐੱਸ.ਐੱਸ ਮੁਖੀ ਮੋਹਨ ਭਾਗਵਤ, ਯੋਗੀ ਅਦਿੱਤਿਯਨਾਥ ਵੀ ਹਾਜ਼ਰ ਰਹੇ | ਸ਼੍ਰੀ ਰਾਮ ਜਨਮ ਭੂਮੀ ਮੰਦਰ ਕੰਪਲੈਕਸ ‘ਤੇ ਹੈਲੀਕਾਪਟਰਾਂ ਤੋਂ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ।
ਜਨਵਰੀ 19, 2025 8:37 ਪੂਃ ਦੁਃ