Pratap Singh Bajwa

ਵਿਧਾਨ ਸਭਾ ਸੈਸ਼ਨ ਵਾਪਸ ਲੈਣ ਦੇ ਆਦੇਸ਼ ਦੇਣ ‘ਤੇ ਪ੍ਰਤਾਪ ਬਾਜਵਾ ਨੇ ਪੰਜਾਬ ਰਾਜਪਾਲ ਨੂੰ ਦਿੱਤੀ ਵਧਾਈ

ਚੰਡੀਗੜ੍ਹ 21 ਸਤੰਬਰ 2022: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਵਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਰੱਦ ਕਰਨ ‘ਤੇ ਵਿਰੋਧੀ ਧਿਰ ਨੇ ਮਾਨ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ |

ਇਸ ਦੌਰਾਨ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਦਿਆਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਤ ਨੂੰ ‘ਆਪ’ ਸਰਕਾਰ ਦੁਆਰਾ “ਭਰੋਸੇ ਦੇ ਮਤੇ” ‘ਤੇ ਇੱਕ ਦਿਨ ਦਾ ਵਿਧਾਨ ਸਭਾ ਸੈਸ਼ਨ ਵਾਪਸ ਲੈਣ ਦਾ ਆਦੇਸ਼ ਦੇਣ ਲਈ ਵਧਾਈ ਦਿੱਤੀ ਹੈ। ਬਾਜਵਾ ਨੇ ਕਿਹਾ ਕਿ ਸਦਨ ਦੇ ਨਿਯਮਾਂ ਦੇ ਵਿਰੁੱਧ ਸੀ।

Scroll to Top