TheUnmute.com

ਹਰਿਆਣਾ ਦੀ ਵੱਖਰੀ ਵਿਧਾਨ ਸਭਾ ਸੰਬੰਧੀ ਪ੍ਰਤਾਪ ਬਾਜਵਾ ਨੇ PM ਮੋਦੀ ਨੂੰ ਲਿਖਿਆ ਪੱਤਰ

ਚੰਡੀਗੜ੍ਹ 21 ਨਵੰਬਰ 2022: ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਬਾਜਵਾ (Pratap Singh Bajwa) ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਜ਼ਮੀਨ ਤੋਂ ਜ਼ਮੀਨ ਦੇ ਅਦਾਨ-ਪ੍ਰਦਾਨ ਦੇ ਆਧਾਰ ‘ਤੇ ਵੱਖਰੀ ਵਿਧਾਨ ਸਭਾ ਦੀ ਉਸਾਰੀ ਲਈ ਚੰਡੀਗੜ੍ਹ ਵਿੱਚ 10 ਏਕੜ ਜ਼ਮੀਨ ਦੀ ਮੰਗ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ।

ਜਿਸ ਵਿੱਚ ਉਨ੍ਹਾਂ ਲਿਖਿਆ ਕਿ ਇਹ ਸੂਬੇ ਵਿੱਚ ਪਹਿਲਾਂ ਤੋਂ ਹੀ ਚਿੰਤਾਜਨਕ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜਨ ਦੇ ਖਤਰੇ ਨਾਲ ਭਰਿਆ ਹੋਇਆ ਹੈ। ਰਿਕਾਰਡਾਂ ਤੋਂ ਮੈਨੂੰ ਪਤਾ ਲਗਦਾ ਹੈ ਕਿ ਕਿ ਚੰਡੀਗੜ੍ਹ ਦਾ ਪੰਜਾਬ ਦੀ ਰਾਜਧਾਨੀ ਵਜੋਂ ਦਾਅਵਾ 1970 ਤੋਂ ਜਾਇਜ਼ ਹੈ।

Image

 

 

Exit mobile version